12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਾਬਾ ਸੁੱਚਾ ਸਿੰਘ ਦੀ ਯਾਦ 'ਚ ਸ੍ਰੀ ਅਖੰਡ ਪਾਠ ਦੇ ਭੋਗ 10 ਨੂੰ <br/>

Ad Position 21
No active advertisement
ਅਜੀਤ ਡੈਸਕ 07-12-2025
ਪੋਜੇਵਾਲ ਸਰਾਂ, 6 ਦਸੰਬਰ (ਨਵਾਂਗਰਾਈਾ) - ਕਾਰ ਸੇਵਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਪਿਛਲੇ ਦਿਨੀਂ ਸਰੀਰਕ ਵਿਛੋੜਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ 10 ਦਸੰਬਰ ਨੂੰ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਵਿਖੇ ਨਵੇਂ ਥਾਪੇ ਗਏ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਕੀਰਤਨ ਕਥਾ ਵਿਚਾਰਾਂ ਹੋਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਹਰਜਾਪ ਸਿੰਘ ਜਾਪਾ ਪ੍ਰਬੰਧਕ ਗੁਰਦੁਆਰਾ ਕਰੀਮਪੁਰ ਚਾਹਵਾਲਾ ਅਤੇ ਬਾਬਾ ਨਿਰਮਲ ਸਿੰਘ ਬੋੜਆ ਨੇ ਦੱਸਿਆ ਕਿ ਬਾਬਾ ਜੀ ਨੇ ਆਪਣਾ ਸਾਰਾ ਜੀਵਨ ਸੇਵਾ ਨੂੰ ਸਮਰਪਿਤ ਕੀਤਾ ਹੋਇਆ ਸੀ | ਉਹਨਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 10 ਦਸੰਬਰ ਨੂੰ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਪਹੁੰਚ ਕੇ ਬਾਬਾ ਜੀ ਨੂੰ ਸ਼ਰਧਾਂਜਲੀ ਭੇਟ ਕਰਨ |

Ad Position 22
No active advertisement
ਪਿਛਲੀ ਖ਼ਬਰ ਸੰਵਿਧਾਨ ਦੀ ਸੁਰੱਖਿਆ ਕਰਨਾ ਹਰ ਭਾਰਤੀ ਦੀ ਨੈਤਿਕ ਜ਼ਿੰਮੇਵਾਰੀ - ਪਿ੍ੰ. ਪ੍ਰੇਮ ਕੁਮਾਰ <br/> ਅਗਲੀ ਖ਼ਬਰ ਕੁਲਦੀਪ ਸਿੰਘ ਦਿਆਲਾ ਨੂੰ ਸਦਮਾ, ਸਾਲੇ ਦਾ ਹੋਇਆ ਦਿਹਾਂਤ <br/>
Ad Position 24