25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ ਮੈਡਮ ਰਮਨਪ੍ਰੀਤ ਕੌਰ <br/>

Ad Position 21
No active advertisement
ਅਜੀਤ ਡੈਸਕ 08-12-2025
ਕਟਾਰੀਆਂ, 7 ਦਸੰਬਰ (ਪ੍ਰੇਮੀ ਸੰਧਵਾਂ) – ਕਾਂਗਰਸ ਪਾਰਟੀ ਵਲੋਂ ਉੱਘੀ ਸਮਾਜ ਸੇਵਿਕਾ ਤੇ ਸਾਬਕਾ ਪੰਚਾਇਤ ਮੈਂਬਰ ਮੈਡਮ ਰਮਨਪ੍ਰੀਤ ਕੌਰ ਪਤਨੀ ਸਮਾਜ ਸੇਵੀ ਸੁਰਜੀਤ ਸਿੰਘ ਸੰਧੂ ਨੇ ਸੰਧਵਾਂ ਜੋਨ ਤੋਂ ਕਾਂਗਰਸ ਹਾਈ ਕਮਾਂਡ ਵਲੋਂ ਬਲਾਕ ਸੰਮਤੀ ਦੀ ਚੋਣ ਲੜਨ ਲਈ ਦਿੱਤੀ ਗਈ ਹਰੀ ਝੰਡੀ ਦਾ ਸਮੁੱਚੇ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਭੈਣ-ਭਰਾਵਾਂ ਅਤੇ ਬਜ਼ੁਰਗਾਂ ਦੇ ਪਿਆਰ ਦੇ ਸਹਿਯੋਗ ਨਾਲ ਇਹ ਚੋਣ ਜਿੱਤ ਕੇ ਸੰਮਤੀ ਦੇ ਘੇਰੇ ਵਿੱਚ ਆਉਂਦੇ ਪਿੰਡਾਂ ਦੇ ਸਮੂਹ ਵੋਟਰਾਂ ਤੋਂ ਇਲਾਵਾ ਸਮੁੱਚੇ ਇਲਾਕੇ ਦੇ ਲੋਕਾਂ ਦੀਆਂ ਆਸਾਂ ਉਮੀਦਾਂ 'ਤੇ ਖਰਾ ਉਤਰੇਗੀ | ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 14 ਦਸੰਬਰ ਨੂੰ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ 'ਚ ਕਾਂਗਰਸ ਪਾਰਟੀ ਦਾ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ ਤਾਂ ਜੋ ਬਰਬਾਦੀ ਦੇ ਰਾਹ ਵੱਲ ਤੁਰੇ ਪੰਜਾਬ ਨੂੰ ਮੁੜ ਲੀਹਾਂ 'ਤੇ ਲਿਆਂਦਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਦੀ ਬੰਗਾ 'ਚ ਹੋਈ ਜਨਰਲ ਬਾਡੀ ਮੀਟਿੰਗ <br/> ਅਗਲੀ ਖ਼ਬਰ ਰੈੱਡ ਕਰਾਸ ਕੇਂਦਰ ਨਵਾਂਸ਼ਹਿਰ 'ਚ ਪ੍ਰੀ ਨਿਰਵਾਣ ਦਿਵਸ 'ਤੇ ਸੈਮੀਨਾਰ ਕਰਵਾਇਆ <br/>
Ad Position 24