28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 18-12-2025
ਮਜਾਰੀ/ਸਾਹਿਬਾ, 17 ਦਸੰਬਰ (ਨਿਰਮਲਜੀਤ ਸਿੰਘ ਚਾਹਲ) - ਗੁਰਦੁਆਰਾ ਸਿੰਘ ਸਭਾ ਪਿੰਡ ਗੁਲਪੁਰ ਵਿਖੇ ਬਾਬਾ ਗੁਰਦਿੱਤਾ ਜੀ ਦਾ ਪ੍ਰਕਾਸ਼ ਪੁਰਬ ਸਮੂਹ ਨਗਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਪੂਰਵਕ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਅਣਖੀ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਗਿਆ | ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ | ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ, ਸਰਪੰਚ ਕਸ਼ਮੀਰ ਸਿੰਘ ਖਾਲਸਾ, ਦਵਿੰਦਰ ਸਿੰਘ, ਗਿਆਨੀ ਜੋਗਾ ਸਿੰਘ, ਜੁਝਾਰ ਸਿੰਘ, ਸਤਨਾਮ ਸਿੰਘ, ਜਗਰੂਪ ਸਿੰਘ, ਬਲਿਹਾਰ ਸਿੰਘ ਛੋਕਰ, ਕੈਪਟਨ ਅਮਰਜੀਤ ਸਿੰਘ, ਕੈਪਟਨ ਗੁਰਮੁਖ ਸਿੰਘ, ਸਰਜੀਤ ਸਿੰਘ ਛੋਕਰ, ਜਸਵੀਰ ਸਿੰਘ ਛੋਕਰ, ਰਵਿੰਦਰ ਸਿੰਘ ਭਾਲੜੂ, ਢਾਡੀ ਰਾਜਵਿੰਦਰ ਸਿੰਘ ਗੁਲਪੁਰ, ਹਰਵੀਰ ਸਿੰਘ ਫੌਜੀ, ਝਲਮਨ ਸਿੰਘ, ਮਹਿੰਦਰ ਸਿੰਘ, ਰਸ਼ਪਾਲ ਸਿੰਘ ਤੋਂ ਇਲਾਵਾ ਸਮੂਹ ਨਗਰ ਦੀਆਂ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੌਜ਼ਾ ਮੰਢਾਲੀ ਵਿਖੇ ਸਾਵਰ ਦਾਤਾ ਅਲੀ ਅਹਿਮਦ ਸ਼ਾਹ ਦੀ ਯਾਦ 'ਚ ਤਿੰਨ ਰੋਜ਼ਾ ਜੋੜ ਮੇਲਾ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਸਕੂਲ ਸੌਨਾ ਵਿਖੇ ਸੱਤ ਦਿਨਾ ਐਨ. ਐਸ. ਐਸ. ਕੈਂਪ ਸ਼ੁਰੂ
Ad Position 24