28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਬਲਾਕਾਂ ਤੋਂ ਉਮੀਦਵਾਰ ਰਹੇ ਜੇਤੂ <br/>

Ad Position 21
No active advertisement
ਅਜੀਤ ਡੈਸਕ 18-12-2025
ਨਵਾਂਸ਼ਹਿਰ, 17 ਦਸੰਬਰ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਬਲਾਕਾਂ ਤੋਂ ਬਲਾਕ ਸੰਮਤੀ ਦੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਜੇਤੂ ਰਹੇ | ਜਿਨ੍ਹਾਂ 'ਚ ਬਲਾਕ ਸੰਮਤੀ ਸੰਧਵਾਂ ਤੋਂ ਕਾਂਗਰਸ ਦੀ ਉਮੀਦਵਾਰ ਰਮਨਪ੍ਰੀਤ ਕੌਰ, ਘੁੰਮਣ ਤੋਂ ਕਾਂਗਰਸ ਉਮੀਦਵਾਰ ਪ੍ਰੀਤੀ ਸਪਰੂ, ਬਹਿਰਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰਪਾਲ, ਬੀਸਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਦੀਪ ਕੌਰ, ਕਟਾਰੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਵਰਨ ਸਿੰਘ, ਬਾਹੜੋਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਮਲਾ ਦੇਵੀ, ਗੋਸਲ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ, ਜ਼ੋਨ ਚੱਕ ਬਿਲਗਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਿੰਦਰ ਕੌਰ, ਜ਼ੋਨ ਜਗਤਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਹੁਲ ਕਪਿਲ, ਜ਼ੋਨ ਹੀਓਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਨੇਕ ਸਿੰਘ, ਜ਼ੋਨ ਪਠਲਾਵਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ, ਜ਼ੋਨ ਲਧਾਣਾ ਝਿੱਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਕੌਰ, ਬਲਾਕ ਸੰਮਤੀ ਲਈ ਜ਼ੋਨ ਖਟਕੜ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਛਪਾਲ ਸਿੰਘ, ਜ਼ੋਨ ਭਰੋਮਜਾਰਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਕੌਰ, ਜ਼ੋਨ ਘਟਾਰੋਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਲਮ ਕੁਮਾਰੀ, ਮੁਕੰਦਪੁਰ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਨਾ ਕੁਮਾਰੀ, ਹਕੀਮਪੁਰ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੁਝਾਰ ਸਿੰਘ, ਸ਼ੇਖੂਪੁਰ ਜ਼ੋਨ ਤੋਂ ਆਜਾਦ ਉਮੀਦਵਾਰ ਤਰਨਜੀਤ ਕੌਰ, ਬਖਲੌਰ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰੀ ਚੰਦ, ਸਾਹਲੋਂ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇਸ ਰਾਜ, ਔੜ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਕੀਲ ਚੰਦ ਜੇਤੂ, ਗੁਣਾਚੌਰ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਿਵ ਰਾਜ ਜੇਤੂ ਰਹੇ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ -ਡਾ. ਸਿੰਘ <br/>
Ad Position 24