28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਰਕਾਰੀ ਸਕੂਲਾਂ ਵਿਚ ਮੈਗਾ ਪੀ.ਟੀ.ਐਮ. 20 ਨੂੰ - ਜ਼ਿਲ੍ਹਾ ਸਿੱਖਿਆ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 18-12-2025
ਦਸੂਹਾ, 17 ਦਸੰਬਰ (ਭੁੱਲਰ)- ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਵਿਚ ਮੈਗਾ ਪੀ.ਟੀ.ਐਮ. 20 ਦਸੰਬਰ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਹਰਜਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਸਕੂਲਾਂ ਵਿਚ ਮੈਗਾ ਪੀ.ਟੀ.ਐਮ. ਦਾ ਉਦੇਸ਼ ਮਾਪਿਆਂ ਨੂੰ ਸਿੱਖਿਆ ਪ੍ਰਣਾਲੀ ਵਿਚ ਪੂਰੀ ਤਰ੍ਹਾਂ ਨਾਲ ਜੋੜਨਾ ਹੈ | ਉਨ੍ਹਾਂ ਦੱਸਿਆ ਕਿ ਮੈਗਾ ਪੀ.ਟੀ.ਐਮ. ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 148 ਕਲਸਟਰ ਰਿਸੋਰਸ ਪਰਸਨਾ ਦੀ ਟਰੇਨਿੰਗ ਲਗਾਈ ਗਈ ਹੈ ਜੋ ਜ਼ਿਲੇ੍ਹ ਦੇ ਵੱਖ-ਵੱਖ ਸੀ ਆਰ ਸੀ ਕਲਸਟਰਾਂ ਵਿਚ ਕੱਲ੍ਹ ਤੱਕ ਖ਼ਤਮ ਹੋਵੇਗੀ ਉਨ੍ਹਾਂ ਦੱਸਿਆ ਕਿ ਇਹ ਕਲਸਟਰ ਰਿਸੋਰਸ ਪਰਸਨ ਅੱਗੋਂ ਸਕੂਲਾਂ ਦੇ ਮੁਖੀਆਂ ਨੂੰ ਇਸ ਮੈਗਾ ਪੀ.ਟੀ.ਐਮ. ਦੀ ਟਰੇਨਿੰਗ ਦੇਣਗੇ | ਉਨ੍ਹਾਂ ਦੱਸਿਆ ਕਿ ਮੈਗਾ ਪੀ.ਟੀ.ਐਮ. ਦਾ ਦਾ ਉਦੇਸ਼ ਸਕੂਲ ਪ੍ਰਬੰਧਨ ਕਮੇਟੀਆਂ ਨਾਲ ਕੰਮ ਕਰਕੇ ਸਿੱਖਿਆ ਵਿਚ ਕ੍ਰਾਂਤੀ ਲਿਆਉਣਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਵੱਖ-ਵੱਖ ਪਿੰਡਾਂ 'ਚ ਹੋਣਗੇ ਸਮਾਗਮ <br/> ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਹਰਮੇਸ਼ ਸਿੰਘ ਨਸਰਾਲਾ 427 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ <br/>
Ad Position 24