11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੁਖਦੇਵ ਸਿੰਘ ਵਲੋਂ ਵੋਟਰਾਂ ਦਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 24-12-2025
ਘੁੰਮਣਾਂ, 23 ਦਸੰਬਰ (ਮਹਿੰਦਰਪਾਲ ਸਿੰਘ) - ਸ਼ੋ੍ਰਮਣੀ ਅਕਾਲੀ ਦਲ (ਬ) ਦੇ ਵੋਟਰਾਂ ਦੇ ਅਸੀਂ ਤਹਿ ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ (ਬ) ਨੂੰ ਵੋਟਾਂ ਪਾ ਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਹੌਂਸਲੇ ਬੁਲੰਦ ਕੀਤੇ | ਕਈ ਜੋਨਾਂ ਤੋਂ ਚੋਣ ਜਿੱਤੇ ਜਿਹੜੇ ਜੋਨ ਹਾਰੇ ਵੀ ਹਨ ਉਹ ਵੀ ਜਿੱਤ ਦੇ ਬਰਾਬਰ ਹਨ | ਵੋਟਰਾਂ ਨੇ ਸ਼ੋ੍ਰਮਣੀ ਅਕਾਲੀ ਦਲ (ਬ) ਦਾ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਾਣ ਵਧਾਇਆ | ਇਹ ਉਪਰੋਕਤ ਵਿਚਾਰ ਪੱਤਰਕਾਰਾਂ ਨਾਲ ਸੀਨੀਅਰ ਆਗੂ ਸ਼ੋ੍ਰਮਣੀ ਅਕਾਲੀ ਦਲ (ਬ) ਸੁਖਦੇਵ ਸਿੰਘ ਮੇਹਲੀਆਣਾ ਨੇ ਪ੍ਰਗਟ ਕੀਤੇ |

Ad Position 22
No active advertisement
ਪਿਛਲੀ ਖ਼ਬਰ ਮੰਗੂਵਾਲ ਦੀਆਂ ਸੰਗਤਾਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੰਬੰਧੀ ਸਮਾਗਮ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਨਾਂਅ ਬਦਲਣਾ ਮੰਦਭਾਗਾ- ਬੰਗਾ <br/>
Ad Position 24