05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਬੀਬੀ ਗੁਰਦੀਪ ਕੌਰ ਮੈਂਬਰ ਬਲਾਕ ਸੰਮਤੀ ਵਲੋਂ ਵੋਟਰਾਂ ਸਪੋਰਟਰਾਂ ਦਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 27-12-2025
ਬਹਿਰਾਮ, 26 ਦਸੰਬਰ (ਨਛੱਤਰ ਸਿੰਘ ਬਹਿਰਾਮ) - ਸ਼੍ਰੋਮਣੀ ਅਕਾਲੀ ਦਲ ਆਗੂ ਬੀਬੀ ਗੁਰਦੀਪ ਕੌਰ ਝੰਡੇਰ ਖੁਰਦ ਮੈਂਬਰ ਬਲਾਕ ਸੰਮਤੀ ਵਲੋਂ ਹਾਲ ਹੀ 'ਚ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੋਟਰਾਂ ਸਪੋਰਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਵਰਕਰ ਵਧਾਈ ਦੇ ਪਾਤਰ ਹਨ ਜਿਨ੍ਹਾਂ ਬਹੁਤ ਮਿਹਨਤ ਨਾਲ ਜੋਨ ਬੀਸਲਾ ਸੰਮਤੀ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਹੈ | ਮੈਂ ਵਿਸ਼ਵਾਸ਼ ਦਿਵਾਉਂਦੀ ਹਾਂ ਕਿ ਉਕਤ ਸੰਮਤੀ ਅਧੀਨ ਆਉਂਦੇ ਇਨ੍ਹਾਂ ਪਿੰਡਾਂ ਦੇ ਵਿਕਾਸ ਅਤੇ ਬੇਹਤਰੀ ਲਈ ਹਰ ਸੰਭਵ ਕੋਸ਼ਿਸ਼ ਕਰਾਂਗੀ |

Ad Position 22
No active advertisement
ਪਿਛਲੀ ਖ਼ਬਰ ਛੋਕਰਾਂ ਤੋਂ ਮਾਛੀਵਾੜਾ ਸਾਹਿਬ ਤੱਕ ਪੈਦਲ ਯਾਤਰਾ ਕੱਢੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ <br/>
Ad Position 24
No active advertisement