05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪ੍ਰਭਜੋਤ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਮੈਸਟਰ) ਵਿਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ

Ad Position 21
No active advertisement
ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਜਮਾਤ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਟੌਪਰ ਵਿਦਿਆਰਥੀ | <br/> 27-12-2025
ਬੰਗਾ, 26 ਦਸੰਬਰ (ਧਰਮਵੀਰ ਪਾਲ) - ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਜਮਾਤ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ (ਪਹਿਲਾ ਸਮੈਸਟਰ) ਬੈਚ 2024-2028 ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ | ਇਹ ਜਾਣਕਾਰੀ ਕਾਲਜ ਦੇ ਪਿ੍ੰਸੀਪਲ ਮੈਡਮ ਰਮਨਦੀਪ ਕੌਰ ਨੇ ਦਿੰਦੇ ਦੱਸਿਆ ਕਿ ਜਮਾਤ ਦੇ ਸਾਰੇ ਵਿਦਿਆਰਥੀ ਅੱਵਲ ਪੁਜ਼ੀਸ਼ਨਾਂ ਨਾਲ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਜਮਾਤ ਵਿਚੋਂ ਪਹਿਲਾ ਸਥਾਨ ਪ੍ਰਭਜੋਤ ਕੌਰ ਪੁੱਤਰੀ ਸੁਰਜੀਤ ਸਿੰਘ-ਸ੍ਰੀਮਤੀ ਸੁਖਜਿੰਦਰ ਕੌਰ ਜ਼ਿਲ੍ਹਾ ਜਲੰਧਰ ਨੇ ਸ਼ਾਨਦਾਰ 8.0 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਕੀਤਾ | ਜਦ ਕਿ ਦੂਜਾ ਸਥਾਨ ਚਾਰ ਵਿਦਿਆਰਥੀਆਂ ਹਰਦੀਪ ਕੌਰ ਪੁੱਤਰੀ ਹਰਮੇਲ ਸਿੰਘ-ਸੁਰਿੰਦਰ ਕੌਰ ਜ਼ਿਲ੍ਹਾ ਜਲੰਧਰ, ਹਿਮਨਜੋਤ ਕੌਰ ਪੁੱਤਰੀ ਸੋਹਨ ਸਿੰਘ-ਹਰਪ੍ਰੀਤ ਕੌਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਮਹਿਕ ਬੰਗੜ ਪੁੱਤਰੀ ਰੇਸ਼ਮ ਲਾਲ-ਹਰਮੇਸ਼ ਕੌਰ ਸਰਹਾਲਾ ਰਾਣੂੰਆਂ ਅਤੇ ਪਲਕਪ੍ਰੀਤ ਕੌਰ ਥਿੰਦ ਪੁੱਤਰੀ ਕਸ਼ਮੀਰ ਸਿੰਘ-ਕਮਲਜੀਤ ਕੌਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਸ਼ਾਨਦਾਰ 7.5 ਐਸ.ਜੀ.ਪੀ.ਏ ਅੰਕ ਪ੍ਰਾਪਤ ਕਰਕੇ ਕੀਤਾ | ਇਸ ਵਾਰ ਚੰਚਲਰੀਤ ਕੌਰ ਪੁੱਤਰੀ ਅਮਰੀਕ ਚੰਦ-ਮਨਜੀਤ ਕੌਰ, ਦੀਪਿਕਾ ਜੱਸਲ ਪੁੱਤਰੀ ਪਰਮਜੀਤ ਜੱਸਲ-ਪਰਮਜੀਤ ਕੌਰ ਜੱਸਲ, ਗੁਰਦੀਪ ਕੌਰ ਬੰਗਾ ਪੁੱਤਰੀ ਮਨੋਜ ਕੁਮਾਰ-ਸੁਰਜੀਤ ਕੌਰ, ਗੁਰਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ-ਅਮਰਜੀਤ ਕੌਰ, ਗੁਰਵੀਰ ਕੌਰ ਪੁੱਤਰੀ ਸਰਜਿੰਦਰ ਸਿੰਘ-ਸੁਖਜਿੰਦਰਜੀਤ ਕੌਰ, ਨੇਹਾ ਕੁਮਾਰੀ ਪੁੱਤਰੀ ਬਲਬੀਰ ਚੰਦ-ਨਰੇਸ਼ ਕੁਮਾਰੀ, ਰਾਜਵੀਰ ਕੌਰ ਪੁੱਤਰੀ ਗੁਰਨੇਕ ਸਿੰਘ-ਕੁਲਵਿੰਦਰ ਕੌਰ, ਤਵਲੀਨ ਕੌਰ ਪੁੱਤਰੀ ਸਮਰਜੀਤ ਸਿੰਘ-ਗੁਰਪ੍ਰੀਤ ਕੌਰ, ਜਸ਼ਨਦੀਪ ਕੌਰ ਪੁੱਤਰੀ ਕਰਮਜੀਤ ਸਿੰਘ-ਅਮਰਜੀਤ ਕੌਰ, ਜੈਸਮੀਨ ਪੁੱਤਰੀ ਵਿਜੈ ਸਿੰਘ-ਹਰਪ੍ਰੀਤ ਕੌਰ, ਕੋਮਲਦੀਪ ਕੌਰ ਪੁੱਤਰੀ ਸਰਬਜੀਤ ਸਿੰਘ-ਬਲਵਿੰਦਰ ਕੌਰ, ਮਨਰੀਤ ਕੌਰ ਪੁੱਤਰੀ ਕੁਲਦੀਪ ਸਿੰਘ-ਗੁਰਪ੍ਰੀਤ ਕੌਰ, ਮਨਜੋਤ ਕੌਰ ਪੁੱਤਰੀ ਸਰਬਜੀਤ ਸਿੰਘ-ਦਲਜੀਤ ਕੌਰ, ਹਰਲੀਨ ਕੌਰ ਪੁੱਤਰੀ ਜਸਪਾਲ ਸਿੰਘ-ਜਸਵਿੰਦਰ ਕੌਰ, ਹਰਮਨ ਕੁਮਾਰੀ ਪੁੱਤਰੀ ਰਾਜੀਵ ਕੁਮਾਰ-ਕੁਲਵਿੰਦਰ ਕੌਰ, ਮਹਿਕ ਅਰੋੜਾ ਪੁੱਤਰ ਜਤਿੰਦਰ ਸਿੰਘ-ਵੀਰਪਾਲ ਕੌਰ, ਮੁਸਕਾਨ ਬੰਗੜ ਪੁੱਤਰੀ ਰੇਸ਼ਮ ਲਾਲ-ਹਰਮੇਸ਼ ਕੌਰ ਨੇ ਤੀਜਾ ਸਥਾਨ ਇੱਕੋ ਜਿਹੇ ਅੰਕ 7.0 ਐਸ.ਜੀ.ਪੀ.ਏ ਅੰਕ ਪ੍ਰਾਪਤ ਕਰਕੇ ਕੀਤਾ | ਕਾਲਜ ਦੇ ਸ਼ਾਨਦਾਰ ਨਤੀਜੇ ਲਈ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ (ਪਹਿਲਾ ਸਮੈਸਟਰ) ਦੇ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਵੰਦਨਾ ਬਸਰਾ ਕਲਾਸ ਇੰਚਾਰਜ, ਮਹੁੰਮਦ ਯੂਨਸ ਵਾਨੀ ਕਲਾਸ ਇੰਚਾਰਜ, ਮੈਡਮ ਸੁਨੀਤਾ ਲਖਵਾੜਾ, ਮੈਡਮ ਸਰਬਜੀਤ ਕੌਰ, ਮੈਡਮ ਸੰਦੀਪ ਸੂਦਨ, ਗੁਰਮੀਤ ਸਿੰਘ, ਮੈਡਮ ਮਨਦੀਪ ਕੌਰ, ਮੈਡਮ ਰੋਜ਼ਾ, ਮੈਡਮ ਰੁਪਿੰਦਰ ਸ਼ਰਮਾ, ਮੈਡਮ ਰੀਤੂ ਅਤੇ ਕਲਾਸ ਦੇ ਟੌਪਰ ਨਰਸਿੰਗ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਖ਼ਤਮ ਕਰਨ ਦੇ ਵਿਰੋਧ 'ਚ ਮਜ਼ਦੂਰਾਂ ਵਲੋਂ ਪੰਜਾਬ ਭਰ 'ਚ ਪ੍ਰਦਰਸ਼ਨ <br/> ਅਗਲੀ ਖ਼ਬਰ ਦੋਆਬਾ ਗਰੁੱਪ ਆਫ਼ ਕਾਲਜ ਨੇ ਸ਼ਹੀਦੀ ਦਿਹਾੜੇ 'ਤੇ ਦੁੱਧ ਦੇ ਲੰਗਰ ਦੀ ਕੀਤੀ ਸੇਵਾ <br/>
Ad Position 24
No active advertisement