22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ 'ਚ ਲਧਾਣਾ ਝਿੱਕਾ ਵਿਖੇ ਦੁੱਧ ਦਾ ਲੰਗਰ <br/>

Ad Position 21
No active advertisement
ਅਜੀਤ ਡੈਸਕ 29-12-2025
ਬੰਗਾ, 28 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਅਮਰ-ਪਵਿੱਤਰ ਯਾਦ 'ਚ ਪਿੰਡ ਲਧਾਣਾ ਝਿੱਕਾ ਦੀ ਬ੍ਰਦਰਸ ਬੇਕਰੀ ਅਤੇ ਦਸਮੇਸ਼ ਡੇਅਰੀ ਵਾਲਿਆਂ ਵੱਲੋਂ ਦੁੱਧ ਦੇ ਲੰਗਰ ਲਗਾਏ | ਲੰਗਰ ਦੌਰਾਨ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾੲਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਬਲਿਦਾਨਾਂ ਨੂੰ ਨਮਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਉਪਰਾਲੇ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਵਿੱਚ ਅਹੰਕਾਰੀ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਸਮੂਹ ਸੰਗਤ ਵੱਲੋਂ ਅਰਦਾਸ ਕਰਕੇ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਨਮਨ ਕੀਤਾ ਗਿਆ ਅਤੇ ਸਮਾਜ ਵਿੱਚ ਸ਼ਾਂਤੀ, ਏਕਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਮੁਕੰਦਪੁਰ ਵਲੋਂ ਫ੍ਰੀ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਰਾਹੋਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ <br/>
Ad Position 24