16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਜਤਿੰਦਰ ਸਿੰਘ ਢੇਸੀ ਵੱਲੋਂ ਭੀਣ ਸਕੂਲ ਦੇ ਵਿਕਾਸ ਲਈ ਸਹਾਇਤਾ ਰਾਸ਼ੀ ਭੇਟ

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਮੱਲਪੁਰ ਅੜਕਾਂ, 29 ਦਸੰਬਰ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਹਾਈ ਸਕੂਲ ਭੀਣ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਜਤਿੰਦਰ ਸਿੰਘ ਢੇਸੀ ਕੈਨੇਡਾ ਵੱਲੋਂ ਮਾਸਟਰ ਦੀਪ ਸਿੰਘ ਦੀ ਪ੍ਰੇਰਣਾ ਸਦਕਾ ਸਕੂਲ ਦੇ ਵਿਕਾਸ ਲਈ 10,000 ਰੁਪਏ ਦੀ ਰਾਸ਼ੀ ਭੇਂਟ ਕੀਤੀ | ਸਕੂਲ ਮੁੱਖੀ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਦਾਨੀ ਸੱਜਣ ਜਤਿੰਦਰ ਸਿੰਘ ਢੇਸੀ ਨੇ ਕਿਹਾ ਕਿ ਉਹ ਅੱਗੇ ਤੋਂ ਵੀ ਇਸੇ ਤਰਾਂ ਸਕੂਲ ਦੇ ਵਿਕਾਸ ਲਈ ਸਹਿਯੋਗ ਦਿੰਦੇ ਰਹਿਣਗੇ | ਇਸ ਮੌਕੇ ਅੰਜਨਾ, ਅਮਨਦੀਪ ਸਿੰਘ, ਰਾਕੇਸ਼ ਰਾਣੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖਟਕੜ ਕਲਾਂ ਵਿਖੇ ਅੱਖਾਂ ਦਾ ਮੁਫ਼ਤ ਆਪਰੇਸ਼ਨ ਕੈਂਪ <br/> ਅਗਲੀ ਖ਼ਬਰ ਖੁਰਾਲਗੜ੍ਹ ਸਾਹਿਬ ਵਿਖੇ ਦੋ ਰੋਜ਼ਾ ਸਮਾਗਮਾਂ ਦਾ ਪ੍ਰਬੰਧਕਾਂ ਨੇ ਲਿਆ ਜਾਇਜ਼ਾ <br/>
Ad Position 24