26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਭਰੋਲੀ 'ਚ ਨਗਰ ਕੀਰਤਨ 11 ਨੂੰ <br/>

Ad Position 21
No active advertisement
ਅਜੀਤ ਡੈਸਕ 31-12-2025
ਘੁੰਮਣਾਂ, 30 ਦਸੰਬਰ (ਮਹਿੰਦਰਪਾਲ ਸਿੰਘ) - ਪਿੰਡ ਭਰੋਲੀ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਦੇ ਸਹਿਯੋਗ ਨਾਲ ਨਗਰ ਕੀਰਤਨ 11 ਜਨਵਰੀ ਨੂੰ ਸਜਾਇਆ ਜਾ ਰਿਹਾ ਹੈ | 11 ਜਨਵਰੀ ਨੂੰ ਅਖੰਡ ਪਾਠਾਂ ਦੀ ਲੜੀ ਦੇ ਪਾਠ ਦੇ ਭੋਗ ਪੈਣ ਉਪਰੰਤ ਨਗਰ ਕੀਰਤਨ ਆਰੰਭ ਹੋਵੇਗਾ ਜਿਸ ਵਿੱਚ ਢਾਡੀ ਜਥਾ ਗੁਰਿੰਦਰ ਸਿੰਘ ਬੈਂਸ ਵਾਰਾਂ ਪੇਸ਼ ਕਰਨਗੇ | ਇਸ ਸਬੰਧੀ ਜਾਣਕਾਰੀ ਅਮਰਜੀਤ ਸਿੰਘ ਭਰੋਲੀ ਨੇ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਅਵਤਾਰ ਸਿੰਘ ਬੱਲ ਦੀ 8ਵੀਂ ਬਰਸੀ 'ਤੇ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਥਾਂਦੀਆ ਵਿਖੇ ਕੈਂਪ 3 ਨੂੰ
Ad Position 24