15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

15 ਗ੍ਰਾਮ ਨਸ਼ੀਲੇ ਪਦਾਰਥ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 03-06-2025
ਸੰਘੋਲ, 2 ਜੂਨ (ਪਰਮਵੀਰ ਸਿੰਘ)-ਪੁਲਿਸ ਨੇ ਨਸ਼ੀਲੇ ਪਦਾਰਥ (ਚਿੱਟਾ) ਸਮੇਤ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਚੌਂਕੀ ਇੰਚਾਰਜ ਸੰਘੋਲ ਹਰਮਿੰਦਰ ਸਿੰਘ ਦੱਸਿਆ ਕਿ ਖੰਟ-ਭੱਟੀਆਂ ਰੋਡ 'ਤੇ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਜਦੋਂ ਦੋ ਮੋਟਰਸਾਈਕਲ ਸਵਾਰ ਸ਼ੱਕੀ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 15 ਗ੍ਰਾਮ ਚਿੱਟਾ ਬਰਾਮਦ ਹੋਇਆ | ਨੌਜਵਾਨਾਂ ਦੀ ਪਹਿਚਾਣ ਅਕਾਸ਼ਦੀਪ ਸਿੰਘ ਅਤੇ ਗੁਰਦੀਪ ਸਿੰਘ ਦੋਵੇਂ ਵਾਸੀ ਪਿੰਡ ਪੰਜਕੋਹਾ ਵਜੋਂ ਹੋਈ, ਖਿਲਾਫ ਪੁਲਿਸ ਨੇ ਨਸ਼ਾ ਵਿਰੋਧੀ ਐਕਟ ਤਹਿਤ ਪਰਚਾ ਦਰਜ ਕਰਕੇ ਬਣਦੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਹੋਮਗਾਰਡ ਵੈੱਲਫੇਅਰ ਦੇ ਵਫ਼ਦ ਨੇ ਹਲਕਾ ਵਿਧਾਇਕ ਰਾਏ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਡੀ. ਬੀ. ਯੂ. ਦੀ ਵਿਦਿਆਰਥਣ ਨੇ ਖੇਲੋ ਇੰਡੀਆ ਬੀਚ ਗੇਮਜ਼ 'ਚ ਜਿੱਤਿਆ ਸੋਨ ਤਗਮਾ
Ad Position 24