22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਆਯੂਸੀ ਮਿਸ਼ਰਾ ਨੇ ਸੂਬਾ ਪੱਧਰ 'ਤੇ ਸਕੂਲ ਦਾ ਨਾਂਅ ਕੀਤਾ ਰੌਸ਼ਨ

Ad Position 21
No active advertisement
ਅਜੀਤ ਡੈਸਕ 04-06-2025
ਮੰਡੀ ਗੋਬਿੰਦਗੜ੍ਹ, 3 ਜੂਨ (ਇਕਬਾਲ ਸੰਧੂ)-ਸੰਤ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੀ ਹੋਣਹਾਰ ਵਿਦਿਆਰਥਣ ਆਯੂਸੀ ਮਿਸ਼ਰਾ ਨੇ ਪਠਾਨਕੋਟ ਵਿਚ ਆਯੋਜਿਤ ਸਬ ਜੂਨੀਅਰ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਿਲ ਕਰਕੇ ਸਕੂਲ ਅਤੇ ਆਪਣੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ | ਆਯੂਸੀ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਪਿ੍ੰਸੀਪਲ ਡਾ. ਅੰਮਿ੍ਤਾ ਸਿੰਘ ਨੇ ਉਸ ਨੂੰ ਵਧਾਈ ਦਿੱਤੀ ਅਤੇ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਨੇ ਆਯੂਸੀ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਇਹ ਜਿੱਤ ਸਕੂਲ ਦੇ ਬਾਕੀ ਬੱਚਿਆਂ ਨੂੰ ਵੀ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਖੇਤੀ ਖੇਤਰ ਲਈ ਬਿਜਲੀ ਸਪਲਾਈ ਲਾਈਨਾਂ ਦੀ ਮੁਰੰਮਤ ਨਾ ਹੋਣ ਕਾਰਨ ਕਿਸਾਨਾਂ 'ਚ ਨਿਰਾਸ਼ਾ-ਸੈਦਪੁਰਾ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਅਮਲੋਹ 'ਚ ਸਮਰ ਹਾਕੀ ਕੈਂਪ ਸ਼ੁਰੂ
Ad Position 24