27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

'ਆਪ' ਵਰਕਰਾਂ ਨੇ ਵੋਟ ਚੋਰੀ ਤੇ ਨੀਲੇ ਕਾਰਡ ਧਾਰਕਾਂ ਦੇ ਹੱਕਾਂ ਬਾਰੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 30-08-2025
ਮੰਡੀ ਗੋਬਿੰਦਗੜ੍ਹ, 29 ਅਗਸਤ (ਇਕਬਾਲਦੀਪ ਸੰਧੂ)-ਇੱਥੋਂ ਦੇ ਵਾਰਡ ਨੰਬਰ-23 ਸੰਤ ਨਗਰ ਵਿਖੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿਚ ਇਕ ਮੀਟਿੰਗ ਮੁਹੱਲਾ ਵਾਸੀਆਂ ਅਤੇ ਬਲਾਕ ਪ੍ਰਧਾਨ ਦਲਜੀਤ ਸਿੰਘ ਵਿਰਕ, ਜਗਦੀਸ਼ ਸਿੰਘ ਗੋਲਡੀ ਘੁੰਮਣ ਵਾਰਡ ਇੰਚਾਰਜ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਦੌਰਾਨ ਇਕੱਠੇ ਹੋਏ ਆਗੂਆਂ ਨੇ ਭਾਜਪਾ ਵਲੋਂ ਪਹਿਲਾਂ ਵੋਟ ਚੋਰੀ ਤੇ ਹੁਣ ਨੀਲੇ ਕਾਰਡ ਧਾਰਕਾਂ ਦੇ ਹੱਕਾਂ 'ਤੇ ਡਾਕਾ ਮਾਰਨਾ ਆਦਿ ਨੀਤੀਆਂ ਦਾ ਡੱਟ ਕੇ ਵਿਰੋਧ ਕੀਤਾ | ਇਸ ਮੌਕੇ ਬਲਜੀਤ ਕੌਰ, ਰਮਨਜੀਤ ਸਿੰਘ, ਗੱਗੀ ਸੰਤ ਨਗਰ, ਨੇਹਾ ਆਦਿ ਵਾਰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਬਣਾਉਂਦਾ ਹੈ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਅਗਲੀ ਖ਼ਬਰ ਡੇਰਾ ਬਾਬਾ ਅਤਰ ਦਾਸ ਵਲੋਂ ਕਬੱਡੀ ਟੂਰਨਾਮੈਂਟ 31 ਤੋਂ <br/>
Ad Position 24