27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੀ ਪਾਇਟ ਕੇਂਦਰ ਸ਼ਹੀਦਗੜ੍ਹ ਵਿਖੇ ਪੰਜਾਬ ਪੁਲਿਸ ਤੇ ਬੀ. ਐੱਸ. ਐੱਫ.'ਚ ਭਰਤੀ ਲਈ ਫਿਜ਼ੀਕਲ ਟੈਸਟ ਤਿਆਰੀ ਲਈ ਕਲਾਸਾਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 30-08-2025
ਬਸੀ ਪਠਾਣਾਂ, 29 ਅਗਸਤ (ਯਤਿੰਦਰ ਮੌਦਗਿਲ)-ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ-ਪਾਈਟ) ਕੈਂਪ ਸ਼ਹੀਦਗੜ੍ਹ ਵਿਖੇ ਅਗਨੀਵੀਰ (ਏ. ਆਰ. ਓ. ਲੁਧਿਆਣਾ), ਪੰਜਾਬ ਪੁਲਿਸ ਕਾਂਸਟੇਬਲ ਲੜਕੇ ਤੇ ਲੜਕੀਆਂ ਅਤੇ ਬੀ. ਐਸ. ਐਫ ਲਈ ਫਿਜ਼ੀਕਲ ਦੀ ਤਿਆਰੀ ਅਤੇ ਬੀ. ਐਸ. ਐਫ. ਦੇ ਲਿਖਤੀ ਪੇਪਰ ਦੀ ਤਿਆਰੀ ਕਰਵਾਉਣ ਲਈ ਕਲਾਸਾਂ ਚੱਲ ਰਹੀਆਂ ਹਨ | ਚਾਹਵਾਨ ਨੌਜਵਾਨ ਜਲਦੀ ਆਪਣੇ ਸਰਟੀਫਿਕੇਟਾਂ ਦੀਆ ਫ਼ੋਟੋ ਕਾਪੀਆਂ ਅਤੇ ਦੋ ਪਾਸਪੋਰਟ ਸਾਈਜ਼ ਫ਼ੋਟੋ ਨਾਲ ਲੈ ਕੇ ਸੀ-ਪਾਈਟ ਕੈਪ ਸ਼ਹੀਦਗੜ੍ਹ, ਨੇੜੇ ਬਸੀ ਪਠਾਣਾਂ ਵਿਖੇ ਰਿਪੋਰਟ ਕਰ ਸਕਦੇ ਹਨ | ਇਹ ਜਾਣਕਾਰੀ ਦਿੰਦਿਆਂ ਸੀ ਪਾਈਟ ਕੈਂਪ ਸ਼ਹੀਦਗੜ੍ਹ ਦੇ ਟਰੇਨਿੰਗ ਅਫ਼ਸਰ ਕੈਪਟਨ ਨਰਿੰਦਰ ਕੁਮਾਰ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਖਾਣਾ ਤੇ ਰਿਹਾਇਸ਼ ਪੰਜਾਬ ਸਰਕਾਰ ਵਲੋਂ ਮੁਫ਼ਤ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਹਾਅ ਦਾ ਨਾਅਰਾ ਚੇਤਨਾ ਮੰਚ ਨੇ ਸਾਲਾਨਾ ਉਰਸ ਮੌਕੇ ਲਗਾਏ 100 ਬੂਟੇ <br/> ਅਗਲੀ ਖ਼ਬਰ ਜੀ. ਪੀ. ਐੱਸ. ਦੀ ਹਰਨੂਰ ਕੌਰ ਦੀ ਕਵਿਤਾ ਨੂੰ ਮਿਲਿਆ ਪਹਿਲਾ ਸਥਾਨ <br/>
Ad Position 24