ਸਮਾਣਾ, 1 ਸਤੰਬਰ (ਪ੍ਰੀਤਮ ਸਿੰਘ ਨਾਗੀ)-ਅੱਜ ਨੇੜੇ ਦੇ ਪਿੰਡ ਕਕਰਾਲਾ ਭਾਈਕਾ ਦੀ ਦਾਣਾ ਮੰਡੀ ਵਿਚ ਦੋ ਗਰੁੱਪਾਂ ਵਿਚ ਲੜਾਈ ਹੋਈ ਤੇ ਫਾਇਰਿੰਗ ਹੋਈ | ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਅਸਲੇ ਸਮੇਤ ਗਿ੍ਫ਼ਤਾਰ ਕੀਤਾ ਤੇ ਅਦਾਲਤ ਵਿਚ ਪੇਸ਼ ਕੀਤਾ | ਅਦਾਲਤ ਨੇ ਇਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ |