19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਵਿਖੇ ਇਲਾਕਾ ਵਾਸੀਆਂ ਦੀ ਹੋਈ ਅਹਿਮ ਮੀਟਿੰਗ <br/>

Ad Position 21
No active advertisement
ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਵਿਖੇ ਸਮੂਹ ਨਗਰ ਨਿਵਾਸੀ ਤੇ ਪਤਵੰਤਿਆਂ ਦੀ ਮੀਟਿੰਗ ਦਾ ਦਿ੍ਸ਼ | ਅਜੀਤ ਤਸਵੀਰ <br/> 04-09-2025
ਖਮਾਣੋਂ, 3 ਸਤੰਬਰ (ਜੋਗਿੰਦਰ ਪਾਲ)-ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਵਿਖੇ ਸਮੂਹ ਨਗਰ ਨਿਵਾਸੀ ਤੇ ਸ਼ਹਿਰ ਦੇ ਪਤਵੰਤਿਆਂ ਦੀ ਇਕ ਮੀਟਿੰਗ ਹੋਈ | ਜਿਸ ਵਿਚ ਪੰਜਾਬ ਵਿਚ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੀ ਮਦਦ ਲਈ ਵਿਚਾਰਾਂ ਕੀਤੀਆਂ ਗਈਆਂ | ਪੰਜਾਬ ਵਿਚ ਆਏ ਹੜ੍ਹਾਂ ਕਾਰਨ ਫ਼ਸਲਾਂ, ਘਰਾਂ, ਮਸ਼ੀਨਰੀ ਅਤੇ ਆਮ ਗ਼ਰੀਬ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋ ਗਿਆ ਹੈ, ਪਸ਼ੂਆਂ ਲਈ ਚਾਰਾ, ਫੀਡ ਮਸ਼ੀਨਰੀ ਲਈ ਡੀਜ਼ਲ, ਘਰਾਂ ਲਈ ਰਾਸ਼ਨ ਅਤੇ ਹੋਰ ਸਮਗਰੀ ਦੀ ਬਹੁਤ ਲੋੜ ਹੈ | ਇਸ ਲਈ ਜੋ ਵੀ ਜਿੰਨੀ ਵੀ ਸੇਵਾ ਕਰਨੀ ਚਾਹੁੰਦਾ ਹੈ ਉਹ ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ (ਨੇੜੇ ਬੱਸ ਸਟੈਂਡ) ਵਿਖੇ ਸਾਰੀ ਸਮਗਰੀ ਜਾਂ ਪੈਸੇ ਪਹੁੰਚਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗਣੇਸ਼ ਸੇਵਾ ਸੰਮਤੀ ਵਲੋਂ ਗਣਪਤੀ ਉਤਸਵ ਮਨਾਇਆ <br/> ਅਗਲੀ ਖ਼ਬਰ ਲਾਇਨਜ਼ ਕਲੱਬ ਸਮਾਣਾ ਗੋਲਡ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਤਹਿਸੀਲਦਾਰ ਨੂੰ ਤਰਪਾਲਾਂ ਸੌਂਪੀਆਂ <br/>
Ad Position 24