ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰਜ਼ ਐਸੋਸੀਏਸ਼ਨ ਨੇ ਹੜ੍ਹ ਪੀੜਤਾਂ ਲਈ ਮਾਲੀ ਸਹਾਇਤਾ ਦਿੱਤੀ <br/>
ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਰੌਸ਼ਨ ਲਾਲ ਸੂਦ ਹੜ੍ਹ ਪੀੜਤਾਂ ਦੀ ਮਦਦ ਲਈ ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ, ਕੁਲਦੀਪ ਸਿੰਘ ਮਛਰਾਏ ਨੂੰ ਰਾਸ਼ੀ ਸੌਂਪਦੇ ਹੋਏ | ਤਸਵੀਰ: ਕੇਵਲ ਸਿੰਘ
<br/>
04-09-2025