ਸੜਕ ਹਾਦਸੇ ਦੇ ਮਾਮਲੇ 'ਚ ਕੈਂਟਰ ਚਾਲਕ ਬਰੀ
ਅਜੀਤ ਡੈਸਕ
05-09-2025
ਮਾਮਲੇ ਦੀ ਸੁਣਵਾਈ ਦੇ ਬਾਅਦ ਮਾਨਯੋਗ ਅਦਾਲਤ ਨੇ ਆਪਣੇ ਫੈਸਲੇ ਵਿਚ ਕਿਹਾ ਕਿ ਇਸ ਕੇਸ ਵਿਚ ਸਰਕਾਰੀ ਪੱਖ ਮੁਲਜ਼ਮ ਜਗਦੀਸ਼ ਕੁਮਾਰ ਖ਼ਿਲਾਫ ਠੋਸ ਸਬੂਤ ਪੇਸ਼ ਕਰਨ ਵਿਚ ਨਾਕਾਮ ਰਿਹਾ ਹੈ, ਇਸ ਲਈ ਉਸ ਨੂੰ ਦੋਸ਼ ਮੁਕਤ ਕੀਤਾ ਜਾਂਦਾ ਹੈ |