ਸਾਬਿਰ ਕਲੀਅਰ ਦੇ ਸਾਲਾਨਾ ਉਰਸ ਮੌਕੇ 29ਵੇਂ ਭੰਡਾਰੇ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ
ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ 29ਵੇਂ ਸਾਲਾਨਾ ਲੰਗਰ ਲਈ ਰਾਸ਼ਨ ਸਮੱਗਰੀ ਦੇ ਟਰੱਕ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਸਮੇਂ | ਅਜੀਤ ਤਸਵੀਰ
<br/>
06-09-2025