24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 07-09-2025
ਪਟਿਆਲਾ, 6 ਸਤੰਬਰ (ਅ.ਸ. ਆਹਲੂਵਾਲੀਆ)-ਥਾਣਾ ਅਰਬਨ ਅਸਟੇਟ ਵਿਖੇ ਵਿਨੋਦ ਕੁਮਾਰ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਕਿ ਉਸ ਦਾ ਭਰਾ ਸੰਜੇ ਕੁਮਾਰ ਡੀ.ਸੀ.ਡਬਲਯੂ ਰੋਡ ਉੱਪਰ ਸੈਰ ਕਰ ਰਿਹਾ ਸੀ ਜਿਸ ਨੂੰ ਨਾ-ਮਾਲੂਮ ਇਕ ਤੇਜ ਰਫ਼ਤਾਰ ਮੋਟਰਸਾਈਕਲ ਸਵਾਰ ਵਲੋਂ ਟੱਕਰ ਮਾਰੀ ਗਈ | ਜਿਸ ਤੋਂ ਬਾਅਦ ਸੰਜੇ ਕੁਮਾਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਇਲਾਜ ਦੌਰਾਨ ਉਸ ਮੌਤ ਹੋ ਗਈ ਹੈ | ਜਿਸ 'ਤੇ ਸੰਬੰਧਿਤ ਥਾਣਾ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਕਾਰ ਚੜ੍ਹਾ ਕੇ ਕੁੱਤਾ ਮਾਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਚੇਅਰਮੈਨ ਨੇ ਕੀਤਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
Ad Position 24