ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਰਗਬੀ ਸਪੋਰਟਸ ਐਸੋਸੀਏਸ਼ਨ ਨੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 23-09-2025
ਫ਼ਤਹਿਗੜ੍ਹ ਸਾਹਿਬ, 22 ਸਤੰਬਰ (ਬਲਜਿੰਦਰ ਸਿੰਘ)-ਰਗਬੀ ਸਪੋਰਟਸ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ 2 ਦਿਨਾਂ ਰਗਬੀ, ਗਰੈਪਲਿੰਗ ਸਮੇਤ ਵੱਖ-ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਹੋਏ ਅੰਡਰ-15 ਸਾਲ ਰਗਬੀ ਮੁਕਾਬਲਿਆਂ ਵਿਚ ਮੰਡੀ ਗੋਬਿੰਦਗੜ੍ਹ, ਸਰਹਿੰਦ, ਫ਼ਤਹਿਗੜ੍ਹ ਸਾਹਿਬ ਤੇ ਬਸੀ ਪਠਾਣਾਂ ਦੀਆਂ ਲੜਕੀਆਂ ਨੇ ਭਾਗ ਲਿਆ | ਕੋਚ ਨੀਰਜ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-15 ਸਾਲਾ ਲੜਕੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਲਾ ਦੇ ਜੋਹਰ ਵਿਖਾਏ ਗਏ ਹਨ | ਉਨ੍ਹਾਂ ਕਿਹਾ ਕਿ ਲੜਕੀਆਂ ਵਲੋਂ ਆਉਣ ਵਾਲੀਆਂ ਸਟੇਟ ਪੱਧਰ ਦੀਆਂ ਖੇਡਾਂ ਵਿਚ ਭਾਗ ਲੈ ਕੇ ਪੰਜਾਬ ਦੇ ਨਾਲ-ਨਾਲ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਜਾਵੇਗਾ | ਉਨ੍ਹਾਂ ਨੌਜਵਾਨ ਬੱਚਿਆਂ ਨੂੰ ਖੇਡਾਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦਾ ਸਾਨੂੰ ਸਾਰਿਆਂ ਨੂੰ ਸਾਥ ਦੇਣਾ ਚਾਹੀਦੈ- ਯਾਦਵਿੰਦਰ, ਬਦੇਸ਼ਾਂ, ਜਸਮੇਲ ਅਗਲੀ ਖ਼ਬਰ ਅਮਲੋਹ ਵਿਖੇ ਅਗਰਵਾਲ ਸਮਾਜ ਵਲੋਂ ਮਹਾਰਾਜਾ ਅਗਰਸੈਨ ਜੈਯੰਤੀ ਮਨਾਈ
Ad Position 24
No active advertisement