28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 25-09-2025
ਜਖਵਾਲੀ, 24 ਸਤੰਬਰ (ਨਿਰਭੈ ਸਿੰਘ)-ਥਾਣਾ ਮੂਲੇਪੁਰ ਦੀ ਪੁਲਿਸ ਨੂੰ ਪਿੰਡ ਜਲਖੇੜੀ ਨੇੜੇ ਭਾਖੜਾ ਨਹਿਰ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਸਹਾਇਕ ਥਾਣੇਦਾਰ ਨਰੇਸ਼ ਕੁਮਾਰ ਨੇ ਦੱਸਿਆ ਕਿ ਮਿ੍ਤਕ 30-35 ਸਾਲ ਦੀ ਉਮਰ ਦਾ ਜਾਪਦਾ ਹੈ | ਮਿ੍ਤਕ ਦੇ ਸੱਜੇ ਹੱਥ ਨਾਲ ਪੀਲਾ ਧਾਗਾ ਬੰਨਿ੍ਹਆ ਹੋਇਆ ਹੈ ਤੇ ਉਹ ਪਹਿਰਾਵੇ ਤੋਂ ਪੰਜਾਬੀ ਜਾਪਦਾ ਹੈ | ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪਛਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਮੌਰਚਰੀ ਵਿਚ ਰੱਖਵਾ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸੰਗਤਪੁਰ ਸੋਢੀਆਂ ਜ਼ੋਨ ਦੀ ਦੋ ਰੋਜ਼ਾ ਅਥਲੈਟਿਕ ਮੀਟ ਸ਼ੁਰੂ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੀ ਅਮਨਦੀਪ ਕੌਰ ਦੀ ਇੰਡੀਆ ਰਗਬੀ ਟੀਮ 'ਚ ਹੋਈ ਚੋਣ
Ad Position 24