15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਘਰ-ਘਰ ਜਾ ਕੇ ਕੌਂਸਲਰ ਨੇ ਕਰਵਾਇਆ ਲਾਰਵੇ ਦਾ ਸਰਵੇ <br/>

Ad Position 21
No active advertisement
ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰ.14 'ਚ ਕੌਂਸਲਰ ਅਮਿਤ ਜੈ ਚੰਦ ਲੱਕੀ ਸ਼ਰਮਾ, ਨਗਰ ਕੌਂਸਲ ਤੇ ਸਿਹਤ ਵਿਭਾਗ ਦੀ ਸਰਵੇ ਟੀਮ ਵਾਰਡਵਾਸੀਆਂ ਨੂੰ ਜਾਗਰੂਕ ਕਰਦੇ ਹੋਏ | ਅਜੀਤ ਤਸਵੀਰ <br/> 27-09-2025
ਮੰਡੀ ਗੋਬਿੰਦਗੜ੍ਹ, 26 ਸਤੰਬਰ (ਇਕਬਾਲਦੀਪ ਸੰਧੂ)-ਨਗਰ ਕੌਂਸਲ ਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਵਲੋਂ ਵਾਰਡ ਨੰ. 14 ਵਿਚ ਕੌਂਸਲਰ ਅਮਿਤ ਜੈ ਚੰਦ ਲੱਕੀ ਸ਼ਰਮਾ ਦੀ ਅਗਵਾਈ 'ਚ ਘਰ-ਘਰ ਜਾ ਕੇ ਸਰਵੇ ਕੀਤਾ ਗਿਆ | ਇਸ ਟੀਮ ਨੇ ਵਾਰਡ ਵਿਚ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਤਾਂ ਜੋ ਸਾਰੇ ਸਿਹਤਮੰਦ ਰਹਿ ਸਕਣ | ਇਸ ਤੋਂ ਇਲਾਵਾ ਲੋਕਾਂ ਨੂੰ ਪੰਫਲੇਟ ਵੀ ਵੰਡੇ ਗਏ | ਇਸ ਮੌਕੇ ਕੌਂਸਲਰ ਲੱਕੀ ਸ਼ਰਮਾ ਨੇ ਕਿਹਾ ਕਿ ਤਿਉਹਾਰਾਂ ਮੌਕੇ ਸਾਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ | ਜਿਸ ਵਿਚ ਖਾਣ-ਪੀਣ, ਸਾਫ਼-ਸਫ਼ਾਈ ਮੁੱਖ ਹਨ | ਉਨ੍ਹਾਂ ਸ਼ਹਿਰਵਾਸੀਆਂ ਨੂੰ ਮੌਸਮੀ ਬੀਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਦੇ ਹੋਏ ਸ਼ਹਿਰ ਦੀ ਸਾਫ਼ ਸਫਾਈ ਮੁਹਿੰਮ ਵਿਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਪੋਸ਼ਣ ਸੁਰੱਖਿਆ ਜ਼ਰੂਰੀ-ਜਸਵੀਰ ਸਿੰਘ... ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਰਵਿੰਦਰ ਕÏਰ ਨੇ ਵੱਖ-ਵੱਖ ਸਕੂਲਾਂ ਦਾ ਕੀਤਾ ਦੌਰਾ <br/>
Ad Position 24