ਜੀ. ਐਸ. ਟੀ ਦੇ ਸੋਧੇ ਟੈਕਸਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ-ਭੱਟੀ <br/>
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਤੇ ਹੋਰ ਆਗੂ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ ਅਤੇ ਭੱਟੀ ਫਾਰਮ ਸਰਹਿੰਦ ਵਿਖੇ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਫ਼ੋਟੋ ਅੱਗੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਦੀਦਾਰ ਸਿੰਘ ਭੱਟੀ, ਸੰਦੀਪ ਸਿੰਘ ਬੱਲ ਤੇ ਹੋਰ ਆਗੂ | ਤਸਵੀਰਾਂ: ਕਰਨ
<br/>
27-09-2025