ਮੋਬਾਈਲ ਨੰ. ਹੈਕ ਕਰਕੇ ਬੈਂਕ ਖਾਤੇ 'ਚੋਂ ਦੋ ਲੱਖ ਤੀਹ ਹਜ਼ਾਰ ਰੁਪਏ ਕਢਵਾਉਣ ਦੇ ਦੋਸ਼ ਤਹਿਤ ਮੁਕੱਦਮਾ ਦਰਜ
ਅਜੀਤ ਡੈਸਕ
28-09-2025
ਪੁਲਿਸ ਨੇ ਮੁੱਦਈ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਵੱਖ-ਵੱਖ ਧਾਰਾਵਾਂ ਹੇਠ ਉਪਰੋਕਤ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਸਾਈਬਰ ਕ੍ਰਾਈਮ ਥਾਣਾ ਫ਼ਤਹਿਗੜ ਸਾਹਿਬ ਵਿਖੇ ਮੁਕੱਦਮਾ ਦਰਜ ਕੀਤਾ ਹੈ |