24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬਿਨਾਂ ਲਾਇਸੈਂਸ ਪ੍ਰੈਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਰੱਖਣ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 28-09-2025
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾਂ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀ-ਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਮਾਤਰਾ ਵਿਚ ਰੱਖਣ 'ਤੇ ਪਾਬੰਦੀ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀ-ਗਾਬਾਲਿਨ ਸਾਲਟ ਦੇ ਵੇਚੇ ਗਏ ਕੈਪਸੂਲ ਤੇ ਗੋਲੀਆਂ ਦੇ ਬਿਲ ਆਦਿ ਦਾ ਰਿਕਾਰਡ ਮੇਨਟੇਨ ਕਰਨ ਅਤੇ ਸਿਰਫ਼ ਡਾਕਟਰ ਦੀ ਤਜਵੀਜ਼ ਸਲਿੱਪ ਰਾਹੀਂ ਹੀ ਵੇਚਣ ਦੇ ਆਦੇਸ਼ ਵੀ ਦਿੱਤੇ ਗਏ ਹਨ | ਇਹ ਹੁਕਮ 26 ਨਵੰਬਰ, 2025 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਏ. ਆਈ. ਦੀ ਦੁਰਵਰਤੋਂ ਸਿੱਖ ਭਾਵਨਾਵਾਂ ਤੇ ਆਸਥਾ ਲਈ ਵੱਡਾ ਖ਼ਤਰਾ-ਪਿ੍ੰ: ਡਾਕਟਰ ਕੁਲਵਿੰਦਰ ਸਿੰਘ <br/> ਅਗਲੀ ਖ਼ਬਰ ਕੁਸ਼ਤੀ ਦੰਗਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡ ਵੱਲ ਲਿਆਉਂਦੇ ਹਨ-ਸਰਪੰਚ ਅਮਨਦੀਪ ਸਿੰਘ
Ad Position 24