24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਅਨਾਜ ਮੰਡੀ ਭਾਦਸੋਂ ਵਿਖੇ ਵਿਧਾਇਕ ਦੇਵ ਮਾਨ ਨੇ ਕਰਵਾਈ ਖ਼ਰੀਦ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 28-09-2025
ਭਾਦਸੋਂ, 27 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਅਨਾਜ ਮੰਡੀ ਭਾਦਸੋਂ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੂਰੁ ਕਰਵਾਉਣ ਸਮੇਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅੰਦਰ ਫ਼ਸਲ ਦੀ ਖ਼ਰੀਦ ਸੰਬੰਧੀ ਕਿਸਾਨਾਂ, ਆੜ੍ਹਤੀਆਂ, ਲੇਬਰ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਗੋਰਬ ਸੈਕਟਰੀ ਮਾਰਕੀਟ ਕਮੇਟੀ ਭਾਦਸੋਂ, ਸੈਂਕੀ ਸਿੰਗਲਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਭਾਦਸੋਂ, ਆਸ਼ੀਸ ਸਿੰਗਲਾ, ਪਰਮਿੰਦਰ ਘਮਰੌਦਾ ਕੈਸ਼ੀਅਰ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ ਨਾਭਾ, ਰੁਪਿੰਦਰ ਸਿੰਘ ਭਾਦਸੋਂ, ਗੁਲਾਬ ਮਾਨ, ਕਪਿਲ ਮਾਨ, ਮੁਸਤਾਕ ਮੁਹੰਮਦ, ਮਨਜੋਤ ਸਿੰਘ ਲੱਧਾਹੇੜੀ, ਭੁਪਿੰਦਰ ਸਿੰਘ ਕੱਲਰਮਾਜਰੀ, ਰਾਜ ਕੁਮਾਰ, ਜਸਵੀਰ ਸਿੰਘ, ਭੁਪਿੰਦਰ ਸਿੰਘ ਕੱਲਰਮਾਜਰੀ ਅਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਮਰਿੰਦਰ ਸਿੰਘ ਬਜਾਜ ਨੇ ਨਿਗਮ ਨੂੰ ਪਾਰਕਾਂ ਵਪਾਰਿਕ ਲੋਕਾਂ ਨੂੰ ਦੇਣ ਵਿਰੁੱਧ ਲਿਖੀ ਚਿੱਠੀ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਐਕਟਿਵਾ 'ਤੇ ਸਵਾਰ ਹੋ ਕੇ ਪਹੁੰਚੇ ਨਾਭਾ ਦੀ ਦਾਣਾ ਮੰਡੀ
Ad Position 24