25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

29 ਸਤੰਬਰ ਨੂੰ ਨਗਰ ਕੌਂਸਲ ਨਾਭਾ ਵਿਖੇ ਵਿਸ਼ੇਸ਼ ਕੈਂਪ

Ad Position 21
No active advertisement
ਅਜੀਤ ਡੈਸਕ 28-09-2025
ਨਾਭਾ, 27 ਸਤੰਬਰ (ਕਰਮਜੀਤ ਸਿੰਘ)-ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫਸਰ ਗੁਰਚਰਨ ਸਿੰਘ ਗਿੱਲ ਦੀ ਅਗਵਾਈ ਹੇਠ ਪੀ.ਐਮ. ਸਵਨੀਧੀ ਸਕੀਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਲੋਨ ਕਲਿਆਣ ਮੇਲਾ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਹੀ 29 ਸਤੰਬਰ ਨੂੰ ਨਗਰ ਕÏਾਸਲ ਨਾਭਾ ਵਿਖੇ ਇਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ ਹੈ ¢ ਮੇਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫਸਰ ਗੁਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਗਰੀਬ ਅਤੇ ਛੋਟੇ ਵਪਾਰੀ ਵਰਗ ਨੂੰ ਸਰਕਾਰ ਵਲੋਂ ਸਬਸਿਡੀ ਤਹਿਤ ਪਹਿਲਾਂ ਕਰਜ਼ਾ 15000, ਦੂਜਾ ਕਰਜਾ 25000 ਅਤੇ ਤੀਜਾ ਕਰਜ਼ਾ 50 ਹਜਾਰ ਰੁਪਏ ਦਿੱਤਾ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿਚ ਨਾਭਾ ਸ਼ਹਿਰ ਦੀ ਹਦੂਦ ਅੰਦਰ ਫਲਾਂ ਸਬਜ਼ੀਆਂ, ਚਾਹ, ਜੂਸ, ਪਲੰਬਰ, ਇਲੈਕਟਰੀਸ਼ਨ, ਕਬਾੜ, ਪਲਾਸਟਿਕ ਦਾ ਸਮਾਨ, ਰੇੜੀ ਫੜੀ ਲਗਾਉਣ ਵਾਲੇ ਹਿੱਸਾ ਲੈ ਕੇ ਲਾਭ ਉਠਾ ਸਕਦੇ ਹਨ¢ ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪਰਿਵਾਰਾਂ ਨੂੰ ਇੰਸ਼ੋਰੈਂਸ ਪ੍ਰਧਾਨ ਮੰਤਰੀ ਆਵਾਸ ਯੋਜਨਾ ਜਨਨੀ ਸਰਕਸਾ ਯੋਜਨਾ ਪੈਨਸ਼ਨ ਅਤੇ ਡਿਜੀਟਲ ਸੇਵਾਵਾਂ ਨਾਲ ਵੀ ਜੋੜਿਆ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਾਲਜ ਨਿਆਲ ਦੇ ਸੱਤ ਦਿਨਾਂ ਐਨ.ਐਸ.ਐਸ. ਕੈਂਪ ਦੌਰਾਨ ਮੁੱਢਲੀ ਸਹਾਇਤਾ ਸੰਬੰਧੀ ਜਾਣਕਾਰੀ ਦਿੱਤੀ ਅਗਲੀ ਖ਼ਬਰ ਬੀ.ਕੇ.ਯੂ. ਡਕੌਂਦਾ ਨੇ ਝੋਨੇ ਦੀ ਫ਼ਸਲ 'ਤੇ ਵਾਇਰਸ ਦੇ ਹਮਲੇ ਨੂੰ ਲੈ ਕੀਤੀ ਮੀਟਿੰਗ
Ad Position 24