ਅਨਾਜ ਮੰਡੀਆਂ 'ਚ ਕਿਸਾਨਾਂ ਲਈ ਚੰਗੇ ਪ੍ਰਬੰਧ ਕੀਤੇ ਗਏ ਹਨ-ਪ੍ਰਧਾਨ ਪਰਮਵੀਰ ਮਾਂਗਟ
ਅਜੀਤ ਡੈਸਕ
28-09-2025
ਉਨ੍ਹਾਂ ਦੱਸਿਆ ਕਿ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵੀ ਮਾਰਕੀਟ ਕਮੇਟੀ ਅਤੇ ਖ਼ਰੀਦ ਏਜੰਸੀਆਂ ਨਾਲ ਉੱਚ-ਪੱਧਰੀ ਮੀਟਿੰਗ ਕਰਕੇ ਸਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਪੂਰੀ ਸਹੂਲਤ ਮਿਲ ਸਕੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ |