'ਆਪ' ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਲਿਬੜਾ ਹੰਸਾਲੀ ਵਿਖੇ ਹੋਏ ਨਤਮਸਤਕ
ਅਜੀਤ ਡੈਸਕ
28-09-2025
ਇਸ ਮੌਕੇ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਕਿਹਾ ਕਿ ਸੰਗਤਾਂ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੰਦੇਸ਼ ਅਨੁਸਾਰ ਸਤਿਨਾਮ ਵਾਹਿਗੁਰੂ ਦਾ ਜਾਪ ਕਰਨ ਤਾਂ ਜੋ ਲੋਕ ਭਲਾਈ ਲਈ ਵੱਧ ਤੋਂ ਵੱਧ ਸੰਗਤਾਂ ਨੂੰ ਬਾਬਾ ਜੀ ਦੇ ਸੰਦੇਸ਼ ਨਾਲ ਜੋੜਿਆ ਜਾ ਸਕੇ | ਇਸ ਮੌਕੇ ਹਰਿੰਦਰ ਸਿੰਘ, ਮਾਸਟਰ ਤਰਲੋਚਨ ਸਿੰਘ ਆਦਿ ਹਾਜ਼ਰ ਸਨ |