ਡੀ. ਸੀ. ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਸਾਨਾਂ ਨੂੰ ਪਰਾਲੀ ਸੰਭਾਲਣ 'ਚ ਮੋਹਰੀ ਬਣਨ ਦਾ ਦਿੱਤਾ ਸੱਦਾ <br/>
ਪਿੰਡ ਸਾਨੀਪੁਰ ਵਿਚ ਅਗਾਂਹਵਧੂ ਕਿਸਾਨਾਂ ਦੁਆਰਾ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਕਿਸਾਨਾਂ ਨਾਲ ਗੱਲਬਾਤ ਕਰਨ ਸਮੇਂ | ਤਸਵੀਰ: ਕਰਨ
<br/>
01-11-2025