29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 96 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ <br/>

Ad Position 21
No active advertisement
ਅਜੀਤ ਡੈਸਕ 01-11-2025
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੱਤਕ ਮਹੀਨੇ ਦੀ ਦੇਸੀ 13 ਤਰੀਕ ਨੂੰ ਅੰਮਿ੍ਤ ਸੰਚਾਰ ਕਰਵਾਇਆ ਗਿਆ | ਜਿਸ ਵਿਚ 96 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਹਰ ਦੇਸੀ ਮਹੀਨੇ ਦੀ 13 ਤਰੀਕ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੰਮਿ੍ਤ ਸੰਚਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਕਰਵਾਇਆ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾਧੋਪੁਰ ਸਟੇਡੀਅਮ 'ਚ 4 ਨਵੰਬਰ ਨੂੰ ਹੋਵੇਗਾ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ 'ਤੇ ਲਾਈਟ ਐਂਡ ਸਾਊਾਡ ਪ੍ਰੋਗਰਾਮ-ਵਿਧਾ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ 4 ਨੂੰ ਹੋਣ ਵਾਲੇ ਲਾਈਟ ਐਂਡ ਸਾਊਾਡ ਸ਼ੋਅ ਵਿਚ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ...
Ad Position 24