20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਮਨੀ ਚੋਪੜਾ ਤੇ ਜਤਿੰਦਰ ਸਿੰਘ ਮਿੱਡੂ ਖੇੜਾ ਵਲੋਂ ਜੂਨੀਅਰ ਕਬੱਡੀ ਚੈਂਪੀਅਨਸ਼ਿਪ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 02-11-2025
ਫ਼ਤਹਿਗੜ੍ਹ ਸਾਹਿਬ/ਜਖਵਾਲੀ, 1 ਨਵੰਬਰ (ਮਨਪ੍ਰੀਤ ਸਿੰਘ, ਨਿਰਭੈ ਸਿੰਘ)-ਕਬੱਡੀ ਐਸੋਸੀਏਸ਼ਨ ਪੰਜਾਬ ਵਲੋਂ 41ਵੀਂ ਜੂਨੀਅਰ ਕਬੱਡੀ ਚੈਂਪੀਅਨਸ਼ਿਪ ਸੰਗਤਪੁਰ ਸੋਢੀਆਂ ਵਿਖੇ ਕਰਵਾਈ ਗਈ | ਜਿਸ ਦਾ ਉਦਘਾਟਨ ਮਨੀ ਚੋਪੜਾ, ਕਬੱਡੀ ਐਸੋਸੀਏਸ਼ਨ ਦੇ ਸਕੱਤਰ ਤਜਿੰਦਰ ਸਿੰਘ ਮਿੱਡੂ ਖੇੜਾ ਅਤੇ ਚੇਅਰਮੈਨ ਅਮਨਪ੍ਰੀਤ ਮੱਲ੍ਹੀ ਵਲੋਂ ਕੀਤਾ ਗਿਆ | ਇਸ ਟੂਰਨਾਮੈਂਟ ਵਿਚ ਸੂਬਾ ਭਰ ਤੋਂ 19 ਟੀਮਾਂ ਨੇ ਹਿੱਸਾ ਲਿਆ | ਉਨ੍ਹਾਂ ਕਿਹਾ ਕਿ ਮੇਜ਼ਬਾਨੀ ਕਰ ਰਹੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਟੀਮ, ਗ੍ਰਾਮ ਪੰਚਾਇਤ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦੀ ਟੀਮ ਵਧਾਈ ਦੀ ਪਾਤਰ ਹੈ, ਜਿਨ੍ਹਾਂ ਵਲੋਂ ਇਸ ਪ੍ਰੋਗਰਾਮ ਨੂੰ ਬਾਖ਼ੂਬੀ ਅਤੇ ਵਧੀਆ ਤਰੀਕੇ ਦੇ ਨਾਲ ਨੇਪਰੇ ਚਾੜਿ੍ਹਆ ਗਿਆ | ਪਿੰਡ ਦੇ ਸਰਪੰਚ ਗੁਰਜੰਟ ਸਿੰਘ ਤੇ ਪਿ੍ੰਸੀਪਲ ਸਰਬਜੀਤ ਸਿੰਘ ਵਲੋਂ ਆਏ ਮਹਿਮਾਨਾਂ ਅਤੇ ਵੱਖ-ਵੱਖ ਟੀਮਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ 'ਤੇ ਬਿਕਰਮਜੀਤ ਸਿੰਘ ਸਹੋਤਾ, ਪੰਚ ਦਰਸ਼ਨ ਸਿੰਘ, ਪੰਚ ਜੀਵਨ ਸਿੰਘ, ਆਜ਼ਾਦ ਸਪੋਰਟਸ ਕਲੱਬ ਦੇ ਪ੍ਰਧਾਨ ਸੰਦੀਪ ਸਿੰਘ ਸੋਨਾ, ਦਵਿੰਦਰ ਸਿੰਘ ਸੋਨੂੰ, ਥਾਣੇਦਾਰ ਲਖਬੀਰ ਸਿੰਘ, ਮਨਜਿੰਦਰ ਸਿੰਘ ਮਿੰਟੂ, ਨੰਨੂ ਸੰਗਤਪੁਰਾ, ਰਣਜੀਤ ਸਿੰਘ ਜੋਗੀ, ਸੰਤੂ ਨੰਬਰਦਾਰ, ਸੁਰੇਸ਼ ਬੰਟੀ, ਜਸਪਾਲ ਸਿੰਘ ਪਾਲੀ, ਪ੍ਰਮੋਦ ਕੁਮਾਰ, ਸਰਪੰਚ ਨਿਰਮਲ ਸਿੰਘ, ਸਰਪੰਚ ਮਲਕੀਤ ਸਿੰਘ, ਸਰਪੰਚ ਸਤਪਾਲ ਸਿੰਘ, ਗੁਰਮੀਤ ਸਿੰਘ ਬਿੱਟੂ, ਧਰਮ ਸਿੰਘ ਸਾਨੀਪੁਰ, ਹਰੀਸ਼ ਕੁਮਾਰ ਚੰਡੀਗੜ੍ਹ ਵਾਲੇ, ਮਨਵੀਰ ਸਿੰਘ ਸੇਖੋਂ, ਬਲਜਿੰਦਰ ਸਿੰਘ ਖਰੇ, ਮਨਦੀਪ ਸਿੰਘ, ਗੁਰਮੇਲ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਇਤਿਹਾਸਕ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸਵਾਗਤ ਅਗਲੀ ਖ਼ਬਰ ਗੋਪ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24