07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਨਸ਼ੀਲੇ ਕੈਪਸੂਲਾਂ ਸਮੇਤ ਦੋ ਕਾਬੂ, ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 04-11-2025
ਰਾਜਪੁਰਾ, 3 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਕਿ੍ਪਾਲ ਸਿੰਘ ਮੋਹੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਥਾਣੇਦਾਰ ਨਰਿੰਦਰ ਸਿੰਘ ਤੇ ਪੁਲਿਸ ਪਾਰਟੀ ਨੇ ਪੱਕੀ ਸੂਹ ਦੇ ਆਧਾਰ 'ਤੇ ਛਾਪਾਮਾਰੀ ਕਰਕੇ ਦੋ ਵਿਅਕਤੀਆਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਕਿ੍ਪਾਲ ਸਿੰਘ ਮੋਹੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਆਕਤੀਆਂ ਦੇ ਖਿਲਾਫ ਪਹਿਲਾਂ ਵੀ ਕਈ ਕੇਸ ਦਰਜ ਹਨ |
Ad Position 22
No active advertisement
ਪਿਛਲੀ ਖ਼ਬਰ ਚਨਾਰਥਲ ਕਲਾਂ ਦੇ ਇਕ ਨੌਜਵਾਨ ਨੇ ਆਪਣੇ ਪਿਤਾ ਦਾ ਕੀਤਾ ਕਤਲ ਅਗਲੀ ਖ਼ਬਰ ਪੀ. ਐੱਸ. ਯੂ. ਵਲੋਂ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੇ ਸਜ਼ਾ ਪੂਰੀਆਂ ਕਰ ਚੁੱਕੇ ਸਿੱਖ ਕੈਦ...
Ad Position 24