ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਗੋਬਿੰਦਗੜ੍ਹ 'ਚ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਤੇ ਸ਼ਾਮਿਲ ਸ਼ਖ਼ਸੀਅਤਾਂ | ਅਜੀਤ ਤਸਵੀਰ
<br/>
04-11-2025