13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਖੇਤੀਬਾੜੀ ਵਾਲੀ ਬਿਜਲੀ ਸਪਲਾਈ 'ਚ ਸੁਧਾਰ ਕੀਤਾ ਜਾਵੇ-ਕਲੌੜ <br/>

Ad Position 21
No active advertisement
ਅਜੀਤ ਡੈਸਕ 22-11-2025
ਬਸੀ ਪਠਾਣਾਂ, 21 ਨਵੰਬਰ (ਐਚ.ਐਸ.ਗੌਤਮ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਪ੍ਰਦੀਪ ਸਿੰਘ ਕਲੌੜ ਅਤੇ ਹੋਰ ਕਿਸਾਨਾਂ ਵਲੋਂ ਬਿਜਲੀ ਬੋਰਡ ਪਾਸੋਂ ਮੰਗ ਕੀਤੀ ਗਈ ਕਿ ਖੇਤੀ ਸੈਕਟਰ ਵਾਲੀ ਬਿਜਲੀ ਸਪਲਾਈ ਦਾ ਸੁਧਾਰ ਕੀਤਾ ਜਾਵੇ ਕਿਉਂਕਿ ਇਸ ਵੇਲੇ ਮੋਟਰਾਂ ਵਾਲੀ ਸਪਲਾਈ ਬਹੁਤ ਘੱਟ ਆ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਫ਼ਸਲਾਂ ਨੂੰ ਪਾਣੀ ਲਾਉਣ ਦੀ ਦਿੱਕਤ ਆ ਰਹੀ ਹੈ ਜਿਸ ਨਾਲ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ, ਇਸ ਲਈ ਬਿਜਲੀ ਬੋਰਡ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਅਮਨਪਾਲ ਸਿੰਘ ਨਾਹਨਹੇੜੀ, ਸਵਰਨ ਸਿੰਘ ਸ਼ਿਵਦਾਸਪੁਰ, ਮਨਦੀਪ ਸਿੰਘ ਕਿੱਕੀ, ਗੁਰਿੰਦਰਪਾਲ ਸਿੰਘ ਸੇਠੀ, ਬਹਾਦਰ ਸਿੰਘ ਦੇਦੜਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਹਾਟ ਸਪਾਟ ਖੇਤਰਾਂ 'ਚ ਕੀਤੀਆਂ ਗਤੀਵਿਧੀਆਂ <br/> ਅਗਲੀ ਖ਼ਬਰ ਕੋਟਾਂ ਕਾਲਜ ਦੇ ਪਿ੍ੰਸੀਪਲ ਤੇ ਸਮੂਹ ਸਟਾਫ਼ ਮੈਂਬਰ ਹੋਏ ਵਿਸ਼ਾਲ ਨਗਰ ਕੀਰਤਨ ਵਿਚ ਨਤਮਸਤਕ
Ad Position 24