ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ 'ਚ ਖੇਡ ਮੈਦਾਨ ਬਣਾਏ ਜਾ ਰਹੇ ਹਨ-ਜੌੜਾਮਾਜਰਾ
ਅਜੀਤ ਡੈਸਕ
23-11-2025
ਇਸ ਤਹਿਤ ਹੀ ਨੌਜਵਾਨਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਦੇ ਕਾਬਲ ਬਣਾਉਣ ਅਤੇ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨ ਦੇ ਉਪਰਾਲੇ ਕਰਦੇ ਹੋਏ ਰਾਜ ਭਰ ਦੇ ਸਾਰੇ ਪਿੰਡਾਂ ਵਿਚ ਖੇਡਾਂ ਦੇ ਮੈਦਾਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਨਿੱਜੀ ਸਹਾਇਕ ਗੁਰਦੇਵ ਸਿੰਘ ਟਿਵਾਣਾ, ਤਲਵੰਡੀ ਮਲਿਕ ਦੇ ਸਰਪੰਚ ਗੁਰਮੀਤ ਕੌਰ, ਸਰਪੰਚ ਤਲਵੰਡੀ ਕੋਠੇ ਰਾਜਿੰਦਰ ਸਿੰਘ, ਸਰਪੰਚ ਬੰਮਣਾ ਸੰਦੀਪ ਸਿੰਘ, ਜੇ.ਈ. ਸ਼ੈਰੀ ਬਾਂਸਲ, ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ ਗੁਰਤੇਜ ਸਿੰਘ, ਬਲਵਿੰਦਰ ਸਿੰਘ, ਹਰਦੀਪ ਸਿੰਘ ਚੀਮਾ, ਮਾਨ ਸਿੰਘ, ਚਾਚਾ ਬਲਵਿੰਦਰ ਸਿੰਘ, ਨਿਸ਼ਾਨ ਸਿੰਘ ਸਮੂਹ ਗ੍ਰਾਮ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ |