11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ 'ਚ ਮਾਸ ਬੁੱਕ ਰੀਡਿੰਗ ਗਤੀਵਿਧੀ ਕਰਵਾਈ

Ad Position 21
No active advertisement
ਅਜੀਤ ਡੈਸਕ 23-11-2025
ਪਟਿਆਲਾ, 22 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ 'ਚ ਕਲਾਸ 3 ਤੋਂ 12 ਤੱਕ ਦੇ ਵਿਦਿਆਰਥੀਆਂ ਲਈ ਇਕ ਵਿਆਪਕ ਮਾਸ ਬੁੱਕ ਰੀਡਿੰਗ ਗਤੀਵਿਧੀ ਦਾ ਕਰਵਾਈ ਗਈ¢ ਇਸ ਗਤੀਵਿਧੀ ਦਾ ਮਕਸਦ ਵਿਦਿਆਰਥੀ ਨੂੰ ਪੜ੍ਹਨ ਦੀ ਮਜ਼ਬੂਤ ਸੰਸਕ੍ਰਿਤੀ ਦੇਣਾ, ਵਿਦਿਆਰਥੀਆਂ ਵਿਚ ਪੜ੍ਹਨ ਦੀ ਆਦਤ ਪੈਦਾ ਕਰਨਾ, ਭਾਸ਼ਾ ਵਿਚ ਰੁਚੀ ਵਧਾਉਣਾ, ਧਿਆਨ ਕੇਂਦਰਿਤ ਕਰਨ ਦੀ ਸਮਰੱਥਾ ਨਿਖਾਰਨੀ ਅਤੇ ਵੱਖ-ਵੱਖ ਸਾਹਿਤਕ ਸ਼ੈਲੀਆਂ ਦਾ ਅਧਿਐਨ ਕਰਨ ਲਈ ਉਤਸ਼ਾਹਿਤ ਕਰਨਾ ਸੀ¢
Ad Position 22
No active advertisement
ਪਿਛਲੀ ਖ਼ਬਰ ਬਨੂੜ ਪੁੱਜਣ 'ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਕੀਤਾ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਚ ਸ਼ਹੀਦੀ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਸੈਮੀਨਾਰ
Ad Position 24