11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰ-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਸਪੋਰਟਸ ਮੀਟ ਕਰਵਾਈ

Ad Position 21
No active advertisement
ਅਜੀਤ ਡੈਸਕ 23-11-2025
ਖਮਾਣੋਂ, 22 ਨਵੰਬਰ (ਜੋਗਿੰਦਰ ਪਾਲ)-ਗੁਰ-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਸਪੋਰਟਸ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਸਕੂਲ ਦੇ ਪਿ੍ੰਸੀਪਲ ਪ੍ਰਦੀਪ ਸ਼ੁਕਲਾ ਨੇ ਕੀਤਾ | ਇਸ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ | ਸਪੋਰਟਸ ਮੀਟ ਵਿਚ ਡੱਡੂ ਰੇਸ, ਗ਼ੁਬਾਰਾ ਰੇਸ, ਲੌਂਗ ਜੰਪ, ਵਾਲੀਬਾਲ, ਰੱਸਾ-ਕੱਸੀ ਅਤੇ 200-ਮੀਟਰ ਦੌੜ 'ਚ ਵੱਧ ਚੜ੍ਹ ਕੇ ਭਾਗ ਲਿਆ | ਰੈਫ਼ਰੀ ਦੀ ਭੂਮਿਕਾ ਸਕੂਲ ਦੇ ਡੀ. ਪੀ. ਈ. ਕਰਮਜੀਤ ਸਿੰਘ ਨੇ ਬਾਖ਼ੂਬੀ ਨਿਭਾਈ | ਉਪਰੰਤ ਇਨਾਮਾਂ ਦੀ ਵੰਡ ਸਕੂਲ ਦੇ ਪਿ੍ੰਸੀਪਲ ਅਤੇ ਅਧਿਆਪਕਾਂ ਦੁਆਰਾ ਕੀਤੀ ਗਈ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਪ੍ਰਦੀਪ ਸ਼ੁਕਲਾ ਨੇ ਖੇਡਾਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ਵਿਖੇ ਵਿਧਾਇਕ ਹੈਪੀ ਵਲੋਂ ਵੱਡੀ ਗਿਣਤੀ 'ਚ ਸੰਗਤਾਂ ਸਮੇਤ ਨਗਰ ਕੀਰਤਨ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਰਾਜ ਪੱਧਰੀ ਕੁਇਜ਼ ਮੁਕਾਬਲੇ 'ਚ ਤੀਜਾ ਸਥਾਨ ਹਾਸਿਲ ਕੀਤਾ
Ad Position 24