09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

'ਆਪ' ਸਰਕਾਰ ਪੰਜਾਬ ਅੰਦਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ 'ਚ ਮੋਹਰੀ- ਸੰਦੀਪ ਸ਼ਰਮਾ

Ad Position 21
No active advertisement
ਅਜੀਤ ਡੈਸਕ 24-11-2025
ਨਾਭਾ, 23 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਰਕਾਰ ਬਣਾਈ ਹੈ ਤਾਂ ਪੰਜਾਬ ਸੂਬਾ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਸਿੱਖਿਆ ਤੇ ਸਿਹਤ ਸਹੂਲਤਾਂ ਵਿਚ ਮੋਹਰੀ ਸੂਬਾ ਅਖਵਾਉਣ ਲੱਗ ਗਿਆ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਦੀਪ ਸ਼ਰਮਾ ਸ਼ਹਿਰੀ ਬਲਾਕ ਪ੍ਰਧਾਨ ਨੇ ਗੱਲਬਾਤ ਕਰਦੇ ਹੋਏ ਕੀਤਾ¢ ਉਨ੍ਹਾਂ ਕਿਹਾ ਕਿ ਜਿੱਥੇ 'ਆਪ' ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉੱਥੇ ਨÏਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਗਰਾਊਡ ਬਣਾਉਣ ਦੇ ਨਾਲ ਹੀ ਖੇਡ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਦੀ ਕੁਰਾਹੇ ਪਈ ਨÏਜਵਾਨੀ ਨੂੰ ਸਹੀ ਰਸਤੇ ਤੇ ਲਿਆ ਕੇ ਖੇਡਾਂ ਨਾਲ ਜੋੜਿਆ ਜਾ ਸਕੇ¢ ਸ਼ਹਿਰੀ ਬਲਾਕ ਪ੍ਰਧਾਨ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਉਹ ਜਲਦੀ ਹੀ ਹਲਕੇ ਦੇ ਪਿੰਡਾਂ ਦੇ ਯੂਥ ਕਲੱਬਾਂ ਨੂੰ ਮੁੜ ਤੋਂ ਸੁਰਜੀਤ ਕਰਕੇ ਉਨ੍ਹਾਂ ਨੂੰ ਖੇਡਾਂ ਦਾ ਸਮਾਨ ਮੁਹੱਈਆ ਕਰਵਾਉਣਗੇ ਤਾਂ ਜੋ ਸਵੇਰੇ ਸ਼ਾਮ ਸੂਬੇ ਦੇ ਨੌਜਵਾਨ ਗਰਾਊਾਡਾਂ ਵਿਚ ਜਾ ਕੇ ਵੱਖ-ਵੱਖ ਖੇਡਾਂ ਖੇਡ ਸਕਣ¢
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਰਾਮ ਨਗਰ 'ਚ ਕਈ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨੌਵੇਂ ਪਾਤਿਸ਼ਾਹ ਜੀ ਦੇ ਸ਼ਹੀਦੀ ਪੁਰਬ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆ...
Ad Position 24