ਜ਼ਿਲ੍ਹਾ ਪ੍ਰਧਾਨ ਰਾਮਗੜ੍ਹ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ 'ਤੇ ਹੋਏ ਨਤਮਸਤਕ
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ 'ਤੇ ਬਾਬਾ ਸਰਬਜੀਤ ਸਿੰਘ ਭੱਲਾ ਤੋਂ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ | ਅਜੀਤ ਤਸਵੀਰ
<br/>
24-11-2025