23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਸਰਹਿੰਦ ਦੀ ਮੀਟਿੰਗ 9 ਨੂੰ

Ad Position 21
No active advertisement
ਅਜੀਤ ਡੈਸਕ 07-12-2025
ਫ਼ਤਹਿਗੜ੍ਹ ਸਾਹਿਬ, 6 ਦਸੰਬਰ (ਬਲਜਿੰਦਰ ਸਿੰਘ)-ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਸਰਹਿੰਦ ਦੇ ਜਨਰਲ ਸਕੱਤਰ ਨਿਕੇਸ਼ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸੋਸੀਏਸ਼ਨ ਦੀ ਇਕ ਜ਼ਰੂਰੀ ਮੀਟਿੰਗ 9 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਸਿੱਧੂ ਰੈਸਟੋਰੈਂਟ ਸਰਹਿੰਦ ਵਿਖੇ ਸੱਦੀ ਗਈ ਹੈ ਜਿਸ ਵਿਚ ਡਾ. ਕੇ.ਡੀ. ਸਿੰਘ ਸਹਾਇਕ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਅਤੇ ਡਾ. ਜਸਪ੍ਰੀਤ ਸਿੰਘ ਬੇਦੀ ਐਸ.ਐਮ.ਓ. ਸਿਵਲ ਹਸਪਤਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਜਿੰਦਲ ਨੇ ਐਸੋਸੀਏਸ਼ਨ ਨਾਲ ਜੁੜੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਨਿਸ਼ਚਿਤ ਸਮੇਂ ਅਨੁਸਾਰ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਪੰਜਾਬ ਦੀ ਹੋਈ ਮੀਟਿੰਗ ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੀ ਲੰਗਰ ਲਗਾਉਣ ਸੰਬੰਧੀ ਹੋਈ ਮੀਟਿੰਗ
Ad Position 24