13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਰੇਲਵੇ ਕਾਲੋਨੀ 'ਚੋਂ ਗਹਿਣੇ ਤੇ ਨਕਦੀ ਚੋਰੀ

Ad Position 21
No active advertisement
ਅਜੀਤ ਡੈਸਕ 22-12-2025

ਪਟਿਆਲਾ, 21 ਦਸੰਬਰ (ਮਨਦੀਪ ਸਿੰਘ ਖਰੌੜ)-ਪੀ.ਐਲ.ਡਬਲਿਊ. ਰੇਲਵੇ ਕਾਲੋਨੀ ਦੇ ਇਕ ਕੁਆਰਟਰ 'ਚੋਂ ਕੋਈ ਸੋਨੇ ਦੇ ਗਹਿਣੇ ਅਤੇ 15 ਹਜ਼ਾਰ ਦੀ ਨਕਦੀ ਚੋਰੀ ਕਰ ਕੇ ਲੈ ਗਿਆ ਹੈ | ਇਸ ਸੰਬੰਧੀ ਆਦਿਤਆ ਕੁਮਾਰ ਵਾਸੀ ਪਟਿਆਲਾ ਨੇ ਥਾਣਾ ਅਰਬਨ ਅਸਟੇਟ 'ਚ ਸ਼ਿਕਾਇਤ ਦਰਜ ਕਰਵਾਈ ਕਿ 14 ਦਸੰਬਰ ਦੀ ਰਾਤ ਨੂੰ ਕੋਈ ਵਿਅਕਤੀ ਉਸ ਦੇ ਘਰ 'ਚੋਂ ਸੋਨੇ ਦੇ ਗਹਿਣੇ ਅਤੇ 15 ਹਜ਼ਾਰ ਰੁਪਏ ਚੋਰੀ ਕਰ ਕੇ ਫ਼ਰਾਰ ਹੋ ਗਿਆ ਹੈ | ਜਿਸ ਤਹਿਤ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਚੋਰੀ ਦਾ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਤਹਿ ਸਿੰਘ ਫੁੱਟਬਾਲ ਅਕੈਡਮੀ ਵਲੋਂ ਦਵਿੰਦਰ ਸਿੰਘ ਬਾਜਵਾ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਰਣਧੀਰ ਸਿੰਘ ਖਟਰਾਓ (ਕਲਕੱਤੇ ਵਾਲੇ) ਨਮਿਤ ਸ਼ਰਧਾਂਜਲੀ ਸਮਾਗਮ <br/>
Ad Position 24