19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਾਰਥਕ ਫਾਊਾਡੇਸ਼ਨ ਦੇ ਪ੍ਰਧਾਨ ਟਾਂਕ ਵਲੋਂ ਸੰਗਤਾਂ ਨੂੰ ਵਿਸ਼ੇਸ਼ ਅਪੀਲ

Ad Position 21
No active advertisement
ਅਜੀਤ ਡੈਸਕ 24-12-2025
ਬਸੀ ਪਠਾਣਾਂ, 23 ਦਸੰਬਰ (ਐਚ.ਐਸ.ਗੌਤਮ)-ਸਾਰਥਕ ਫਾਊਾਡੇਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਕ ਨੇ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਨਤਮਸਤਕ ਹੋਣ ਆ ਰਹੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਜੋੜ ਮੇਲ ਦੌਰਾਨ ਆਪਣੀ ਸੁਰੱਖਿਆ ਦਾ ਖ਼ਾਸ ਧਿਆਨ ਰੱਖਣ | ਟਾਂਕ ਨੇ ਕਿਹਾ ਕਿ ਭਾਰੀ ਇਕੱਠ ਦਾ ਫ਼ਾਇਦਾ ਚੁੱਕਦੇ ਹੋਏ ਕੁਝ ਸ਼ਰਾਰਤੀ ਅਨਸਰ ਕੀਮਤੀ ਸਾਮਾਨ ਦੀ ਚੋਰੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਾਹਨਾਂ ਨੂੰ ਸਹੀ ਢੰਗ ਨਾਲ ਸਿਰਫ਼ ਨਿਰਧਾਰਿਤ ਪਾਰਕਿੰਗ ਵਿਚ ਹੀ ਖੜ੍ਹਾ ਕਰਨਾ ਚਾਹੀਦਾ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਔਖ ਨਾ ਹੋਵੇ | ਉਨ੍ਹਾਂ ਕਿਹਾ ਕਿ ਲਾਵਾਰਸ ਵਸਤੂ ਸਬੰਧੀ ਤੁਰੰਤ ਸੇਵਾਦਾਰਾਂ ਜਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸੰਸਥਾ ਦਾ ਉਦੇਸ਼ ਸੰਗਤਾਂ ਦੀ ਸੇਵਾ ਅਤੇ ਸੁਰੱਖਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੰਗਤ ਦੀ ਸਹੂਲਤ ਲਈ ਸੰਘੋਲ ਤੋਂ ਬਸੀ ਪਠਾਣਾਂ ਸੜਕ ਦੀ ਮੁਰੰਮਤ ਕੀਤੀ ਅਗਲੀ ਖ਼ਬਰ ਸ਼ਹੀਦੀ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚਣ ਵਾਲੀਆਂ ਸੰਗਤਾਂ ਲਈ ਪ੍ਰਸ਼ਾਸਨ ਤੇ ਪੁਲਿਸ ਵਲੋਂ ਸਮੁੱਚ...
Ad Position 24