07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਚੋਣ ਵਿਭਾਗ ਨੇ ਪ੍ਰਦਰਸ਼ਨੀ ਦੌਰਾਨ ਸਟਾਲ ਲਗਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 26-12-2025
ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਦਫ਼ਤਰ ਅਤੇ ਸਵੀਪ ਜ਼ਿਲ੍ਹਾ ਨੋਡਲ ਅਫ਼ਸਰ ਵਲੋਂ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਦੇ ਤਹਿਤ ਭਾਰਤ ਚੋਣ ਕਮਿਸ਼ਨ ਵਲੋਂ ਚਲਾਈਆਂ ਜਾ ਰਹੀਆਂ ਨਵੀਆਂ ਐਪਸ ਸਬੰਧੀ ਜਾਗਰੂਕਤਾ ਸਟਾਲ ਲਗਾਈਆਂ ਗਈਆਂ, ਜਿਸ ਵਿਚ ਨਵੀਂ ਵੋਟ ਬਣਵਾਉਣ, ਵੋਟ ਕੱਟਣ, ਸੋਧ ਕਰਵਾਉਣ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਆਪਣੇ ਬੀ.ਐਲ.ਓ ਤੋਂ ਜਾਣਕਾਰੀ ਪ੍ਰਾਪਤ ਕਰਨ ਲਈ ਬੁੱਕ ਏ ਕਾਲ ਵਿਦ ਬੀ.ਐੱਲ.ਓ. ਸਬੰਧੀ ਜਾਣੂ ਕਰਵਾਉਣ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਦੇ ਸੋਸ਼ਲ ਮੀਡੀਆ ਪਲੇਟਫ਼ਾਰਮ ਨੂੰ ਵੀ ਫੋਲੋ ਕਰਨ ਸਬੰਧੀ ਜਾਣੂ ਕਰਵਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਬਿੱਟੂ ਨੇ ਸਾਥੀਆਂ ਸਮੇਤ ਪੈਦਲ ਯਾਤਰਾ ਦੌਰਾਨ ਸਾਬਕਾ ਵਿਧਾਇਕ ਲੱਖਾ ਦਾ ਕੀਤਾ ਸਵਾਗਤ ਅਗਲੀ ਖ਼ਬਰ ਸਬ-ਡਵੀਜ਼ਨਲ ਕੰਪਲੈਕਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
Ad Position 24
No active advertisement