ਦਸਤਾਰ ਕੈਂਪ ਸਿੱਖੀ ਨਾਲ ਜੁੜਨ ਤੇ ਆਪਣੀ ਪਛਾਣ 'ਤੇ ਮਾਣ ਕਰਨ ਲਈ ਇਕ ਮਹੱਤਵਪੂਰਨ ਉਪਰਾਲਾ- ਜਥੇਦਾਰ ਗੜਗੱਜ
ਸ਼ਹੀਦੀ ਸਭਾ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਸਤਾਰਾਂ ਸਜਾਉਣ ਦਾ ਪ੍ਰਣ ਲੈਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕਰਦੇ ਹੋਏ | (ਵਿਚਕਾਰ) ਸ਼ਹੀਦੀ ਸਭਾ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੌਜਵਾਨਾਂ ਨੂੰ ਦਸਤਾਰਾਂ ਦਿੰਦੇ ਹੋਏ | (ਸੱਜੇ) ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਵਿਚ ਸ਼ਮੂਲੀਅਤ ਕਰਨ ਸਮੇਂ ਸਰਬਜੀਤ ਸਿੰਘ ਝਿੰਜਰ, ਭਾਈ ਅਵਤਾਰ ਸਿ
29-12-2025