26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ 'ਚ ਸੇਵਾ ਕਰਦੇ ਹੋਏ ਪ੍ਰਦੀਪ ਸਿੰਘ ਗੁੰਨਾ ਤੇ ਹੋਰ | ਤਸਵੀਰ: ਸੰਧੂ <br/> 01-06-2025
ਪਠਾਨਕੋਟ, 31 ਮਈ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਪ੍ਰਧਾਨ ਐਡਵੋਕੇਟ ਕੁਲਦੀਪ ਸਿੰਘ ਗੁੰਨਾ ਦੀ ਦੇਖਰੇਖ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਵਿਚ ਸੱਭ ਤੋਂ ਪਹਿਲਾ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਤੋਖ ਸਿੰਘ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕਰਨੈਲ ਸਿੰਘ ਗੁੰਨਾ ਵਲੋਂ ਕੀਤੀ ਗਈ | ਇਸ ਮੌਕੇ ਪ੍ਰਦੀਪ ਸਿੰਘ ਗੁੰਨਾ, ਬੀਬੀ ਮਨਜੀਤ ਕੌਰ (ਟੂਰ ਟਰੈਵਲ ਵਾਲੇ), ਬੀਬੀ ਸੰਤੋਸ਼, ਬੀਬੀ ਦੀਪ, ਬੀਬੀ ਆਸ਼ਾ, ਬੀਬੀ ਵਰਸ਼ਾ, ਬੀਬੀ ਰਾਣੋ, ਬੀਬੀ ਗੁਲਸ਼ਨ, ਕਰਮਨਪ੍ਰੀਤ ਕੋਰ, ਬੀਬੀ ਸਤਵਿੰਦਰ ਕੌਰ, ਬੀਬੀ ਲਵਪ੍ਰੀਤ ਕੌਰ, ਬੀਬੀ ਕਸ਼ਮੀਰ ਕੌਰ, ਮਹਿਤਾਬ ਸਿੰਘ, ਯੁਵਰਾਜ ਸਿੰਘ ਸੁਰਿੰਦਰ ਸਿੰਘ ਭਗਵੰਤ ਸਿੰਘ, ਜਤਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮਿਤ ਭੂਰੀ ਲਾਇਨ ਕਲੱਬ ਮੇਨ ਐਕਟਿਵ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਗੁਰਦਾਸਪੁਰ ਤੋਂ ਮੁਕੇਰੀਆਂ ਰੇਲਵੇ ਪ੍ਰਾਜੈਕਟ ਨੂੰ ਮਨਜ਼ੂਰੀ ਦੇਣਾ ਕੇਂਦਰ ਦਾ ਵਧੀਆ ਉਪਰਾਲਾ-ਸੁਖਵਿੰਦਰ ਪਾਹੜਾ
Ad Position 24