26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ <br/>

Ad Position 21
No active advertisement
ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਰਾਗੀ ਜਥਾ | ਤਸਵੀਰ : ਸੰਧੂ <br/> 01-06-2025
ਪਠਾਨਕੋਟ, 31 ਮਈ (ਸੰਧੂ)-ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਸੱਭ ਤੋਂ ਪਹਿਲਾਂ ਸ੍ਰੀੇ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਭਾਈ ਹਰਦੇਵ ਸਿੰਘ, ਇਸਤਰੀ ਸਤਿਸੰਗ ਸਭਾ, ਸ੍ਰੀ ਗੁਰੂ ਅਰਜਨ ਦੇਵ ਸਕੂਲ ਦੇ ਵਿਦਿਆਰਥੀ, ਭਾਈ ਜਗਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਹਰਦੀਪ ਸਿੰਘ ਖ਼ਾਲਸਾ ਕਥਾਵਾਚਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਅੰਤ ਵਿਚ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਮਨਜੀਤ ਸਿੰਘ, ਸਰਬਧਿਆਨ ਸਿੰਘ ਬੇਦੀ, ਚਰਨਜੀਤ ਸਿੰਘ ਬੇਦੀ, ਹਰਪ੍ਰੀਤ ਸਿੰਘ ਬੇਦੀ, ਸੁਖਚੈਨ ਸਿੰਘ ਮੁਲਤਾਨੀ, ਜਸਜੀਤ ਸਿੰਘ ਸਾਹਨੀ, ਹਰਜੀਤ ਸਿੰਘ, ਅਮਨਦੀਪ ਸਿੰਘ, ਅਜਮੇਰ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ, ਗੁਰਦੇਵ ਸਿੰਘ ਜੌਹਲ, ਕਰਨ ਖੁਰਾਨਾ, ਗੁਰਜੀਤ ਸਿੰਘ, ਮਨਿੰਦਰ ਸਿੰਘ ਬੌਬੀ, ਗੁਰਜੀਤ ਸਿੰਘ ਬੱਬੀ, ਗੁਰਜੀਤ ਸਿੰਘ ਅਦੁੱਤੀ, ਗੁਰਜੀਤ ਸਿੰਘ ਅਦੁੱਤੀ ਅਤੇ ਹੋਰ ਸ਼ਰਧਾਲੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਹਾਈ ਸਕੂਲ ਬਨੀਲੋਧੀ ਵਿਖੇ ਐੱਸ.ਐੱਮ.ਸੀ. ਕਮੇਟੀ ਦਾ ਗਠਨ <br/> ਅਗਲੀ ਖ਼ਬਰ ਆਰੀਆ ਮਹਿਲਾ ਕਾਲਜ ਦੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕਾਸਮੈਟੋਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24