27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪਿੰਡ ਠੱਕਰ ਸੰਧੂ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਡੇਹਰੀਵਾਲ ਦਰੋਗਾ, 1 ਜੂਨ (ਹਰਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਠੱਕਰਸੰਧੂ ਵਿਖੇ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਤੇ ਸੰਗਤਾਂ ਵਲੋਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਤੇ ਲੰਗਰ ਲਗਾਏ ਗਏ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਸਮੂਹ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਸਲਵਿੰਦਰ ਸਿੰਘ ਸਾਬਕਾ ਮੈਂਬਰ, ਗੁਰਮੀਤ ਸਿੰਘ ਸਾਬਕਾ ਮੈਂਬਰ ਪੰਚਾਇਤ, ਸੁਰਜੀਤ ਸਿੰਘ, ਕੁਲਵਿੰਦਰ ਸਿੰਘ ਸੋਨੂੰ, ਬਲਵਿੰਦਰ ਸਿੰਘ ਬੱਬੀ ਠੇਕੇਦਾਰ, ਜਸਵੰਤ ਸਿੰਘ, ਪ੍ਰੇਮ ਸਿੰਘ, ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਖੁਸ਼ਹਾਲਪੁਰ ਟੋਨੀ ਢਿੱਲੋਂ ਦੇ ਘਰ ਅਫ਼ਸੋਸ ਕਰਨ ਲਈ ਪਹੁੰਚੇ ਅਗਲੀ ਖ਼ਬਰ 6 ਜੂਨ ਦੇ ਸ਼ਹੀਦੀ ਸਮਾਗਮਾਂ ਸੰਬੰਧੀ ਪੈਦਾ ਹੋਏ ਵਾਦ-ਵਿਵਾਦ ਨੂੰ ਸਮੁੱਚੀਆਂ ਜਥੇਬੰਦੀਆਂ ਹੱਲ ਕਰਨ : ਬਾਬਾ ਨੱਥਾ ਸਿੰਘ...
Ad Position 24